Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਮੋਹਾਲੀ : ਨਿਜੀ ਹਸਪਤਾਲ 'ਚ ਬੰਦ ਸੀਵਰੇਜ ਖੋਲ੍ਹਣ ਉਤਰੇ ਵਿਅਕਤੀ ਦੀ ਮੌਤ

Updated on Tuesday, April 16, 2024 13:44 PM IST

 ਜ਼ੀਰਕਪੁਰ, 16 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਪ੍ਰਾਈਵੇਟ ਹਸਪਤਾਲ 'ਚ ਬੰਦ ਸੀਵਰੇਜ ਖੋਲ੍ਹਣ ਉਤਰੇ ਵਿਅਕਤੀ ਦੀ ਮੌਤ ਹੋ ਗਈ ਹੈ।ਪਲੰਬਰ ਨੂੰ ਬੰਦ ਸੀਵਰੇਜ ਖੋਲ੍ਹਣ ਦਾ ਕੰਮ ਦਿੱਤਾ ਗਿਆ ਸੀ। ਜਿੱਥੇ ਸੀਵਰੇਜ ਖੋਲ੍ਹਣ ਗਏ ਵਿਅਕਤੀ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਜਦੋਂ ਤੱਕ ਉਸਨੂੰ ਬਾਹਰ ਕੱਢਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।ਜੀਰਕਪੁਰ ਦੇ ਪੀਰ ਮੁਛੱਲਾ ਦੇ ਗਲੋਬਲ ਹਸਪਤਾਲ ਵਿੱਚ ਲਾਪਰਵਾਹੀ ਦਾ ਇਹ ਮਾਮਲਾ ਸਾਹਮਣੇ ਆਇਆ ਹੈ।

ਘਟਨਾ ਦੇਰ ਰਾਤ ਵਾਪਰੀ। ਜਦੋਂ ਉਕਤ ਵਿਅਕਤੀ ਨਿੱਜੀ ਹਸਪਤਾਲ ਦਾ ਸੀਵਰੇਜ ਖੋਲ੍ਹਣ ਲਈ ਉਤਰਿਆ ਸੀ।ਮਰਨ ਵਾਲੇ ਦੀ ਪਛਾਣ ਸਰਵਨ ਵਜੋਂ ਹੋਈ ਹੈ, ਜਿਸ ਦੀ ਉਮਰ 46 ਸਾਲ ਸੀ।ਉਹ ਆਪਣੇ ਪਰਿਵਾਰ ਸਮੇਤ ਪੀਰ ਮੁੱਛਲਾ ਦੀਆਂ ਝੁੱਗੀਆਂ ਵਿੱਚ ਰਹਿੰਦਾ ਸੀ। ਮ੍ਰਿਤਕ ਉੱਤਰ ਪ੍ਰਦੇਸ਼ ਦੇ ਖੁਸ਼ੀ ਨਗਰ ਦਾ ਰਹਿਣ ਵਾਲਾ ਸੀ।ਮ੍ਰਿਤਕ ਦੀ ਲਾਸ਼ ਨੂੰ ਸੈਕਟਰ 6 ਦੇ ਹਸਪਤਾਲ ਵਿੱਚ ਰਖਵਾਇਆ ਗਿਆ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ। ਅਤੇ ਢਕੋਲੀ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X