Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਜਿਲਾ ਫੂਡ ਸਪਲਾਈ ਕੰਟਰੋਲਰ ਵੱਲੋ ਅਨਾਜ ਮੰਡੀ ਮੋਰਿੰਡਾ ਦਾ ਦੌਰਾ

Updated on Tuesday, April 16, 2024 18:39 PM IST

ਮੋਰਿੰਡਾ 16 ਅਪ੍ਰੈਲ ( ਭਟੋਆ)
 
 ਜਿਲਾ ਫੂਡ ਸਪਲਾਈ ਕੰਟਰੋਲਰ ਰੂਪਨਗਰ ਸਤਬੀਰ ਸਿੰਘ ਮਾਵੀ ਵੱਲੋਂ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਆੜਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। 
 ਇਸ ਮੌਕੇ ਤੇ ਉਨਾ ਕਿਹਾ ਕਿ ਆੜਤੀਆਂ ਨੂੰ ਮੰਡੀ ਵਿੱਚ ਲੇਬਰ ਅਤੇ ਲਿਫਟਿੰਗ ਦੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ, ਮੰਡੀ ਵਿੱਚ ਆਈ ਕਣਕ ਦੀ ਨਾਲ ਦੀ ਨਾਲ ਲਿਫਟਿੰਗ ਕੀਤੀ ਜਾਵੇਗੀ ਤਾਂ ਜੋ ਮੰਡੀ ਵਿੱਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ  ਤੇ ਜਿਲਾ ਫੂਡ ਸਪਲਾਈ ਕੰਟਰੋਲਰ ਸਤਵੀਰ ਸਿੰਘ ਮਾਵੀ ਨੇ ਆਡ਼ਤੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਣਕ ਦੀ ਖਰੀਦ ਵੀ ਕਰਵਾਈ ਗਈ।
। ਇਸ ਮੌਕੇ ਹੋਰਨਾਂ ਤੋਂ ਆਡ਼ਤੀ ਐਸੋਸੀਏਸਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ,ਬਲਦੇਵ ਸਿੰਘ ਚੱਕਲ, ਸਰਬਜਿੰਦਰ ਸਿੰਘ ਮਾਨ, ਗੁਰਮੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਢਿੱਲੋ, ਗੁਰਮੇਲ ਸਿੰਘ ਰੰਗੀ, ਅਭਿਜੀਤ ਸਿੰਘ ਸੋਨੂ ਢੋਲਣ ਮਾਜਰਾ, ਐਡਵੋਕੇਟ ਜਰਨੈਲ ਸਿੰਘ ਸੱਖੋਮਾਜਰਾ, ਪਰਮਿੰਦਰ ਸਿੰਘ ਖੱਟੜਾ, ਹਰਪ੍ਰੀਤ ਸਿੰਘ ਭੰਡਾਰੀ, ਸਰਵਜਿੰਦਰ ਸਿੰਘ ਮਾਨ, ਜਗਨਾਰ ਸਿੰਘ ਕਲੇਰ, ਜਰਨੈਲ ਸਿੰਘ ਮੜੌਲੀ,ਕੁਲਵਿੰਦਰ ਸਿੰਘ ਰਾਜੂ, ਜਸਵੀਰ ਸਿੰਘ ਚਾਹਲ, ਬੰਟੀ ਸਰਮਾ,ਭੁਪੇਸ ਕਪਲਾ,ਸਰਿੰਦਰ ਸੂਦ, ਮਾਰਕੀਟ ਕਮੇਟੀ ਦੇ ਸਕੱਤਰ ਵਰਿੰਦਰ ਸਿੰਘ,ਮੰਡੀ ਸੁਪਰਵਾਇਜਰ ਜਸਵੰਤ ਸਿੰਘ ਸਹਿਤ ਮਾਰਕਫੈਡ,ਪਨਗ੍ਰੇਨ ਅਤੇ ਮਾਰਕਫੈਡ ਦੇ ਅਧਿਕਾਰੀ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X