Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ

Updated on Tuesday, April 16, 2024 20:51 PM IST

ਡੀ ਸੀ ਆਸ਼ਿਕਾ ਜੈਨ ਨੇ ਅੰਡਰ ਟਰੇਨੀ ਅਫਸਰਾਂ ਨੂੰ ਦੇਸ਼ ਅਤੇ ਰਾਜ ਦੀ ਪ੍ਰਸ਼ਾਸਨਿਕ ਤੌਰ 'ਤੇ ਸੇਵਾ ਕਰਨ ਲਈ ਸੁਝਾਅ ਦਿੱਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਪ੍ਰੈਲ, 2024: ਦੇਸ਼ ਕਲਿੱਕ ਬਿਓਰੋ
ਆਪਣੀ ਸਿਖਲਾਈ ਦੇ ਹਿੱਸੇ ਵਜੋਂ, 2022 ਬੈਚ ਦੇ ਬਿਹਾਰ ਕੇਡਰ ਦੇ 09 ਆਈ ਏ ਐਸ ਅਧਿਕਾਰੀਆਂ ਨੇ ਅੱਜ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਅਤੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੰਮਕਾਜ ਨੂੰ ਦੇਖਿਆ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਇਨ੍ਹਾਂ ਸਿਵਲ ਸੇਵਾਵਾਂ ਦੇ ਸਿਖਿਆਰਥੀਆਂ ਦਾ ਸੁਆਗਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੱਧਰਾਂ 'ਤੇ ਕੀਤੇ ਜਾ ਰਹੇ ਪ੍ਰਸ਼ਾਸਨਿਕ ਕੰਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇੱਕ ਆਈ ਏ ਐਸ ਅਧਿਕਾਰੀ ਦਾ ਪਹਿਲਾ ਏਜੰਡਾ ਰਾਸ਼ਟਰ ਅਤੇ ਉਸ ਰਾਜ ਦੀ ਸੇਵਾ ਹੋਣਾ ਚਾਹੀਦਾ ਹੈ, ਜਿੱਥੇ ਕਿ ਉਸ ਨੂੰ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨਾਲ ਪ੍ਰਸ਼ਾਸਕੀ ਡਿਊਟੀਆਂ ਦੀ ਰੁਟੀਨ ਸਾਂਝੀ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਲਈ ਸਭ ਤੋਂ ਪਹਿਲਾਂ ਹੁੰਦਾ ਹੈ ਕਿਉਂਕਿ ਸਮਾਜ ਇੱਕ ਪ੍ਰਸ਼ਾਸਨਿਕ ਅਧਿਕਾਰੀ ਹੋਣ ਦੇ ਨਾਤੇ ਸਾਡੇ ਤੋਂ ਅਜਿਹੀਆਂ ਵੱਡੀਆਂ ਉਮੀਦਾਂ ਰੱਖਦਾ ਹੈ।
ਅਧਿਕਾਰੀਆਂ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਅਤੇ ਇਸ ਦੇ ਸਮੁੱਚੇ ਪ੍ਰਸ਼ਾਸਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਹ ਬਾਹਰੀ ਖੇਤਰਾਂ ਵਿੱਚ ਸ਼ਹਿਰੀਕਰਨ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦੇ ਨਾਲ, ਨਵੇਂ ਸ਼ਹਿਰੀ ਖੇਤਰਾਂ ਦੇ ਵਿਕਾਸ ਦੇ ਮੱਦੇਨਜ਼ਰ, ਜ਼ਿਲ੍ਹੇ ਦੇ ਯੋਜਨਾਬੱਧ ਵਿਕਾਸ ਵਿੱਚ ਵਧੇਰੇ ਦਿਲਚਸਪੀ ਰੱਖਦੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰੀਅਲ ਅਸਟੇਟ, ਆਈ.ਟੀ ਸਰਵਿਸ ਸੈਕਟਰ ਅਤੇ ਫਾਰਮਾਸਿਊਟੀਕਲ, ਟਰੈਕਟਰ ਪਾਰਟਸ ਅਤੇ ਹੋਰ ਖੇਤਰਾਂ 'ਤੇ ਆਧਾਰਿਤ ਪ੍ਰਮੁੱਖ ਉਦਯੋਗਾਂ ਦੇ ਖੇਤਰ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਹੋਣ ਦੇ ਨਾਤੇ ਭਾਵੇਂ ਉਹ ਜ਼ਿਲ੍ਹਾ ਪੱਧਰ 'ਤੇ ਹੋਵੇ ਜਾਂ ਸਬ-ਡਿਵੀਜ਼ਨ ਪੱਧਰ 'ਤੇ, ਇਕ ਅਧਿਕਾਰੀ ਨੂੰ ਚੀਜ਼ਾਂ ਨੂੰ ਠੀਕ ਰੱਖਣ ਲਈ ਦਿਨ-ਰਾਤ ਕੰਮ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਹੋਰ ਵਿਭਾਗਾਂ, ਖਾਸ ਕਰਕੇ ਪੁਲਿਸ ਹਮਰੁਤਬਾ ਨਾਲ ਤਾਲਮੇਲ ਜ਼ਰੂਰੀ ਹੈ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਅਤੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੇਵੀ ਗੋਇਲ ਅਤੇ ਬਿਹਾਰ ਤੋਂ ਆਏ ਸਿਖਲਾਈ ਅਧੀਨ ਆਈ.ਏ.ਐਸ. ਦਿਵਿਆ ਸ਼ਕਤੀ, ਸ਼੍ਰੇਆ ਸ਼੍ਰੀ, ਆਸ਼ੀਸ਼ ਕੁਮਾਰ, ਕਿਸ਼ਲੇ ਕੁਸ਼ਵਾਹਾ, ਰਿਤੂਰਾਜ ਪ੍ਰਤਾਪ ਸਿੰਘ, ਗੌਰਵ ਕੁਮਾਰ, ਕਾਜਲੇ ਵੈਭਵ ਨਿਤਿਨ, ਸ਼ਵੇਤਾ ਭਾਰਤੀ, ਗੌਰਵ ਕੁਮਾਰ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X