Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਗ੍ਰਾਂਟਾਂ ਦੀ ਰਾਸ਼ੀ ਦੀ ਲਿਮਿਟ ਪੋਰਟਲ'ਤੋਂ ਵੀ ਚੱਕ ਕੇ ਸਕੂਲ ਮੁਖੀ ਘੁੰਮਣ ਘੇਰੀਆਂ ਵਿੱਚ ਪਾਏ

Updated on Tuesday, April 16, 2024 22:31 PM IST

 ਖਰਚ ਕੀਤੀ ਰਾਸ਼ੀ ਲਈ ਜੇਬਾਂ ਵਿੱਚੋਂ ਭੁਗਤਾਨ ਕਰਨ ਲਈ ਮਜਬੂਰ ਸਕੂਲ ਮੁਖੀ : ਡੀ ਟੀ ਐੱਫ 

 ਡੀ ਟੀ ਐੱਫ ਵੱਲੋਂ ਲਿਮਿਟ ਰਾਸ਼ੀ ਵਾਪਸ ਜਾਰੀ ਕਰਨ ਦੀ ਮੰਗ 

ਮੋਹਾਲੀ, 16 ਅਪ੍ਰੈਲ, ਦੇਸ਼ ਕਲਿੱਕ ਬਿਊਰੋ :

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਦੀ ਅਗਵਾਈ ਵਿੱਚ ਜਿਲਾ ਸਿੱਖਿਆ ਅਫਸਰ (ਸੈਕੰਡਰੀ)ਸਰਦਾਰ ਸਤਨਾਮ ਸਿੰਘ ਬਾਠ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ਼ਸਿ) ਸ੍ਰੀ ਪ੍ਰੇਮ ਕੁਮਾਰ ਮਿੱਤਲ ਨੂੰ ਮਿਲਿਆ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਗ੍ਰਾਂਟ ਦੀ ਰਾਸ਼ੀ ਨੂੰ ਪੀ ਐੱਫ ਐੱਮ ਐੱਸ ( ਪਬਲਿਕ ਫਾਇਨੈਂਸ਼ੀਅਲ ਮੈਨੇਜਮੈਂਟ ਸਿਸਟਮ) ਪੋਰਟਲ ਤੋਂ ਚੱਕ ਲਿਆ ਗਿਆ ਹੈ ਜਿਸ ਨਾਲ ਸਕੂਲਾਂ ਦੇ ਖਾਤਿਆਂ ਵਿੱਚ ਲਿਮਿਟ ਰਾਸ਼ੀ ਸਿਫ਼ਰ ਹੋ ਗਈ ਹੈ। ਪਹਿਲਾਂ ਜ਼ੁਬਾਨੀ ਹੁਕਮਾਂ ਰਾਹੀਂ ਪੀ ਪੀ ਏ( ਪ੍ਰਿੰਟ ਪੇਮੈਂਟ ਅਡਵਾਈਸ) ਜਨਰੇਟ ਕਰਨ ਤੋਂ ਰੋਕਣ ਅਤੇ ਹੁਣ ਲਿਮਿਟ ਵਿੱਚ ਪਈ ਰਾਸ਼ੀ ਨੂੰ ਪੋਰਟਲ ਤੋਂ ਚੱਕ ਲੈਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਸਕੂਲ ਮੁਖੀਆਂ ਵੱਲੋਂ ਖਰਚ ਕੀਤੀ ਗਈ ਰਾਸ਼ੀ ਦੇ ਦੁਕਾਨਦਾਰਾਂ ਨੂੰ ਕੀਤੇ ਜਾਣ ਵਾਲੇ ਭੁਗਤਾਨ ਨਹੀਂ ਹੋ ਸਕਣਗੇ। ਪਰ ਦੁਕਾਨਦਾਰਾਂ ਵੱਲੋਂ ਸਕੂਲ ਮੁਖੀਆਂ ਪਾਸੋਂ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਵਿੱਤੀ ਸਾਲ ਖਤਮ ਹੋਣ ਕਾਰਨ,ਖਾਲੀ ਖਾਤਿਆਂ ਵਿਚੋਂ ਭੁਗਤਾਨ ਸੰਭਵ ਨਹੀਂ ਹੈ।, ਜਿਸ ਕਾਰਣ ਸਕੂਲ ਮੁਖੀਆਂ ਸਾਹਮਣੇ ਖਰੀਦੇ ਸਮਾਨ ਲਈ ਦੁਕਾਨਦਾਰਾਂ ਨੂੰ ਕੁਝ ਨਾ ਕੁਝ ਭੁਗਤਾਨ ਕਰਨ ਦੀ ਸਮੱਸਿਆ ਖੜ੍ਹੀ ਹੋ ਗਈ ਹੈ। 

 

ਜ਼ਿਲ੍ਹਾ ਕਮੇਟੀ ਮੈਂਬਰ ਰੋਸ਼ਨ ਕੁਮਾਰ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਇੱਕ ਪਾਸੇ ਗ੍ਰਾਂਟ ਖਰਚਣ ਲਈ ਲਗਾਤਾਰ ਦਬਾਅ ਬਣਾਉਂਦੇ ਰਹਿੰਦੇ ਸਨ ਅਤੇ ਦੂਜੇ ਪਾਸੇ ਪੀ ਐੱਫ ਐੱਮ ਐੱਸ ਪੋਰਟਲ ਤੇ ਉਨ੍ਹਾਂ ਨੂੰ ਜਾਰੀ ਹੋਈ ਰਾਸ਼ੀ ਖਰਚਣ ਤੋਂ ਜ਼ੁਬਾਨੀ ਰੋਕ ਲਾ ਕੇ ਗ੍ਰਾਂਟ ਖਰਚਣ ਦੇ ਰਾਹ ਵਿੱਚ ਰੋੜਾ ਬਣਦੇ ਰਹੇ ਹਨ ਅਤੇ ਹੁਣ ਲਿਮਿਟ ਰਾਸ਼ੀ ਸਿਫ਼ਰ ਹੋ ਜਾਣ ਕਾਰਣ ਸਕੂਲ ਮੁਖੀਆਂ ਦੁਆਰਾ ਦੁਕਾਨਦਾਰਾਂ ਦੇ ਕੀਤੇ ਜਾਣ ਵਾਲੇ ਭੁਗਤਾਨ ਹੋਣੇ ਸੰਭਵ ਨਹੀਂ ਰਹੇ। 

ਦੁਕਾਨਦਾਰਾਂ ਵੱਲੋਂ ਸਕੂਲ ਮੁਖੀਆਂ ਤੋਂ ਭੁਗਤਾਨ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਕਾਰਣ ਸਕੂਲ ਮੁਖੀ ਕੁਝ ਭੁਗਤਾਨ ਆਪਣੇ ਨਿੱਜੀ ਪੱਧਰ 'ਤੇ ਕਰਨ ਲਈ ਮਜ਼ਬੂਰ ਹੋ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਚੱਕੀ ਗਈ ਲਿਮਿਟ ਰਾਸ਼ੀ ਦੁਬਾਰਾ ਜਾਰੀ ਕੀਤੀ ਜਾਵੇ ਤਾਂ ਜੋ ਕੀਤੇ ਖਰਚਿਆਂ ਦਾ ਦੁਕਾਨਦਾਰਾਂ ਨੂੰ ਭੁਗਤਾਨ ਕੀਤਾ ਜਾ ਸਕੇ। ਮੀਟਿੰਗ ਵਿੱਚ ਸ਼ਿਵ ਸ਼ੰਕਰ ਸ਼ਰਮਾ, ਡਾਕਟਰ ਹਰਿੰਦਰ ਸਿੰਘ,ਮੈਡਮ ਪ੍ਰੇਮ ਰਾਣੀ ਆਦਿ ਸ਼ਾਮਲ ਸਨ।

 

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X