Hindi English Tuesday, 30 April 2024 🕑
BREAKING
ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ

ਪੰਜਾਬ

More News

ਨਜਾਇਜ਼ ਸਬੰਧਾਂ ਦੇ ਸ਼ੱਕ ’ਚ ਚਾਚਾ-ਭਤੀਜੀ ਦਾ ਕਤਲ, ਭਰਾ ਤੇ ਪਿਤਾ ਨੇ ਖੁਦ ਫੋਨ ਕਰਕੇ ਦਿੱਤੀ ਪੁਲਿਸ ਨੂੰ ਜਾਣਕਾਰੀ

Updated on Wednesday, April 17, 2024 09:13 AM IST

ਨਵੀਂ ਦਿੱਲੀ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਉਤਰ-ਪੂਰਵੀ ਦਿੱਲੀ ਵਿੱਚ ਦੋਹਰਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਇਕ ਨੌਜਵਾਨ ਨੇ ਆਪਣੇ ਪਿਤਾ ਨਾਲ ਰਲਕੇ ਆਪਣੀ ਭੈਣ ਅਤੇ ਚਾਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਕੀਤੇ ਜਾਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ।ਭਜਨਪੁਰਾ ਥਾਣਾ ਪੁਲਿਸ ਨੇ ਮੌਕੇ ਉਤੇ ਪਹੁੰਚਕੇ 20 ਸਾਲਾ ਕੁਦੁਸ਼ ਅਤੇ 46 ਸਾਲਾ ਮੁਹੰਮਦ ਸ਼ਾਹਿਤ ਨੂੰ ਗ੍ਰਿਫਤਾਰ ਕਰ ਲਿਆ।
ਪੁਲਿਸ ਨੇ ਦੱਸਿਆ ਕਿ 35 ਸਾਲਾ ਦਾਨਿਸ਼ ਪਰਿਵਾਰ ਨਾਲ ਕੈਲਾਸ਼ ਨਗਰ ਰਹਿੰਦਾ ਸੀ ਅਤੇ ਫਲ ਵੇਚਣ ਦਾ ਕੰਮ ਕਰਦਾ ਸੀ। ਉਸਦਾ ਪਰਿਵਾਰ ਮੂਲ ਰੂਪ ਵਿੱਚ ਉਪਰੀ ਕੋਟ ਯੂਪੀ ਦਾ ਰਹਿਣ ਵਾਲਾ ਹੈ। 22 ਸਾਲਾ ਸ਼ਾਅਨਾ (ਕਾਲਪਨਿਕ ਨਾਂ)ਪਰਿਵਾਰ ਨਾਲ ਘੋਂੜਾ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਸ਼ਾਅਨਾ ਦੇ ਪਰਿਵਾਰ ਵਿੱਚ ਮਾਤਾ-ਪਿਤਾ ਤੋਂ ਇਲਾਵਾ 7 ਹੋਰ ਭੈਣ-ਭਰਾ ਹਨ।
ਪੁਲਿਸ ਅਨੁਸਾਰ ਬੀਤੇ ਕੱਲ੍ਹ ਸ਼ਾਮ ਨੂੰ ਇਕ ਕਾਲ ਆਈ ਕਿ ਕਾਲ ਕਰਨ ਵਾਲੇ ਨੇ ਆਪਣੇ ਚਾਚੇ ਅਤੇ ਭੈਣ ਦਾ ਕਤਲ ਕਰ ਦਿੱਤਾ ਹੈ। ਕੁਦੁਸ਼ ਅਤੇ ਸ਼ਾਹਿਦ ਨੇ ਫਲ ਕੱਟਣ ਵਾਲੇ ਚਾਕੂ ਨਾਲ ਦਾਨਿਸ਼ ਦਾ ਗਲ ਕੱਟ ਦਿੱਤਾ। ਇਸ ਦੌਰਾਨ ਸ਼ਾਅਨਾ ਉਸਨੂੰ ਬਚਾਉਣ ਆਈ ਤਾਂ ਮੁਲਜਮਾਂ ਨੇ ਉਸ ਦੇ ਹੱਥ ਪੈਣ ਬੰਨ੍ਹ ਦਿੱਤੇ। ਸ਼ਾਇਨਾ ਰੌਲਾ ਪਾਉਣ ਲੱਗੀ ਤਾਂ ਉਨ੍ਹਾਂ ਉਸਦਾ ਵੀ ਗਲ ਵਢ ਦਿੱਤਾ। ਇਸ ਤੋਂ ਬਾਅਦ ਪਿਤਾ ਅਤੇ ਪੁੱਤ ਨੇ ਪੁਲਿਸ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ।ਮਿਲੀ ਜਾਣਕਾਰੀ ਅਨੁਸਾਰ ਮੁਲਜਮਾਂ ਨੇ ਦੋਵਾਂ ਦਾ ਕਤਲ ਇਸ ਕਰਕੇ ਕੀਤਾ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਮ੍ਰਿਤਕਾਂ ‘ਚ ਨਜਾਇਜ਼ ਸੰਬੰਧ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

X