Hindi English Tuesday, 30 April 2024 🕑
BREAKING
CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ

ਪੰਜਾਬ

More News

ਲੁਧਿਆਣਾ : ਸਰਕਾਰੀ ਬੱਸ ਦੇ ਬ੍ਰੇਕ ਹੋਏ ਫੇਲ੍ਹ, ਚੌਕ 'ਚ ਖੜ੍ਹੇ ਵਿਅਕਤੀ ਨੂੰ ਕੁਚਲਿਆ

Updated on Wednesday, April 17, 2024 09:28 AM IST

ਲੁਧਿਆਣਾ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਦੇਰ ਰਾਤ ਹੰਗਾਮਾ ਹੋਇਆ। ਪੁਲ ਤੋਂ ਉਤਰਦੇ ਸਮੇਂ ਸਰਕਾਰੀ ਬੱਸ (ਪਨਬੱਸ) ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਬੱਸ ਸਟੈਂਡ ਚੌਕ 'ਚ ਖੜ੍ਹੇ ਇਕ ਵਿਅਕਤੀ ਨੂੰ ਬੱਸ ਨੇ ਕੁਚਲ ਦਿੱਤਾ। ਖੂਨ ਨਾਲ ਲੱਥਪੱਥ ਵਿਅਕਤੀ ਨੂੰ ਦੇਖ ਕੇ ਲੋਕਾਂ ਨੇ ਕਾਫੀ ਰੌਲਾ ਪਾਇਆ। ਜ਼ਖ਼ਮੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਬੱਸ ਡਰਾਈਵਰ ਨੂੰ ਲੋਕਾਂ ਨੇ ਕਾਬੂ ਕਰ ਲਿਆ ਜਦਕਿ ਕੰਡਕਟਰ ਫਰਾਰ ਹੋ ਗਿਆ। ਬੱਸ ਦੀ ਲਪੇਟ ਵਿੱਚ ਆਏ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।
ਬੱਸ ਚਾਲਕ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਜਗਰਾਉਂ ਰੂਟ ’ਤੇ ਬੱਸ ਚਲਾਉਂਦਾ ਹੈ। ਉਹ ਜਗਰਾਉਂ ਡਿਪੂ ਦਾ ਡਰਾਈਵਰ ਹੈ। ਅੱਜ ਅਚਾਨਕ ਜਦੋਂ ਬੱਸ ਪੁਲ 'ਤੋਂ ਉਤਰੀ ਤਾਂ ਪ੍ਰੈਸ਼ਰ ਲੀਕ ਹੋਣ ਕਾਰਨ ਬ੍ਰੇਕ ਨਹੀਂ ਲੱਗੇ। ਜਿਸ ਕਾਰਨ ਬੱਸ ਨੂੰ ਰੋਕਣਾ ਅਸੰਭਵ ਹੋ ਗਿਆ। ਜਸਬੀਰ ਨੇ ਕਿਹਾ ਕਿ ਉਸ ਨੇ ਵੀ ਰੌਲਾ ਪਾਇਆ। ਬੱਸ ਦੀ ਸਪੀਡ ਘੱਟ ਕਰਨ ਲਈ ਉਸਨੇ ਇੱਕ ਆਟੋ ਨੂੰ ਵੀ ਟੱਕਰ ਮਾਰੀ ਪਰ ਸਪੀਡ ਘੱਟ ਨਹੀਂ ਹੋਈ। ਬੱਸ ਸਟੈਂਡ ਚੌਕ ਦੇ ਵਿਚਕਾਰ ਅਚਾਨਕ ਇੱਕ ਵਿਅਕਤੀ ਖੜ੍ਹਾ ਸੀ ਜਿਸ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਜਸਬੀਰ ਨੇ ਦੱਸਿਆ ਕਿ ਭੀੜ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ। ਕੁਝ ਸ਼ਰਾਰਤੀ ਅਨਸਰਾਂ ਨੇ ਉਸ ਦਾ ਮੋਬਾਈਲ ਅਤੇ ਪਰਸ ਵੀ ਚੋਰੀ ਕਰ ਲਿਆ।
ਘਟਨਾ ਵਾਲੀ ਥਾਂ ’ਤੇ ਮੌਜੂਦ ਕੁਝ ਲੋਕਾਂ ਨੇ ਡਰਾਈਵਰ ’ਤੇ ਸ਼ਰਾਬ ਪੀਣ ਦੇ ਗੰਭੀਰ ਦੋਸ਼ ਵੀ ਲਾਏ। ਲੋਕਾਂ ਨੇ ਮੌਕੇ ’ਤੇ ਬੱਸ ਸਟੈਂਡ ਪੁਲੀਸ ਚੌਕੀ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ।

ਵੀਡੀਓ

ਹੋਰ
Have something to say? Post your comment
CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ

: CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

X