Hindi English Tuesday, 30 April 2024 🕑
BREAKING
ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ

ਪੰਜਾਬ

More News

ਪੰਜਾਬ ਦੇ ਕਿਸਾਨ ਅੱਜ ਦੁਪਹਿਰੇ ਰੋਕਣਗੇ ਰੇਲਾਂ

Updated on Wednesday, April 17, 2024 11:13 AM IST

ਸ਼ੰਭੂ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ 'ਤੇ ਰੇਲਵੇ ਟਰੈਕ ਜਾਮ ਕਰਨਗੇ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਮਗਰੋਂ ਜਾਮ ਦਾ ਪ੍ਰੋਗਰਾਮ 16 ਅਪਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਜੇਲ੍ਹ ਵਿੱਚ ਬੰਦ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ।
ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਅਸੀਂ 23 ਅਪ੍ਰੈਲ ਦਾ ਸਮਾਂ ਰੱਖਿਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਖੇਤੀਬਾੜੀ ਮੰਤਰੀ ਆਉਣ ਤੇ ਸਾਡੇ ਨਾਲ ਗੱਲ ਕਰਨ।

ਵੀਡੀਓ

ਹੋਰ
Have something to say? Post your comment
ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

X