Hindi English Tuesday, 30 April 2024 🕑
BREAKING
ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ

ਪੰਜਾਬ

More News

ਸਰਕਾਰ ਕੋਲ ਮਿਡ ਡੇਅ ਮੀਲ ਵਰਕਰਾਂ ਦੀ ਗੱਲ  ਸੁਣਨ ਦਾ ਸਮਾਂ ਨਹੀਂ, ਪਰ ਬੇਲੋੜੇ ਕੰਮਾਂ ਦਾ ਬੋਝ ਪਾਉਣ ਲਈ ਵਿਹਲੀ : ਮਮਤਾ ਸ਼ਰਮਾ

Updated on Wednesday, April 17, 2024 12:16 PM IST

ਅੰਮ੍ਰਿਤਸਰ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਅੰਮ੍ਰਿਤਸਰ ਨੇ ਕਿਹਾ ਕਿ ਇਹ ਪ੍ਰਤੀਯੋਗਤਾ ਦਾ ਯੂਨੀਅਨ ਵੱਲੋਂ ਤਿੱਖੇ ਸ਼ਬਦਾਂ ਵਿੱਚ ਸਖ਼ਤ ਵਿਰੋਧ ਕਰਦੇ ਹਾਂ ਅਤੇ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਾਂ ਉਦੋਂ ਸਰਕਾਰ ਸਾਡੇ ਨਾਲ ਗੱਲ ਕਰਨ ਲਈ ਸਮਾਂ ਨਹੀਂ ਹੁੰਦਾ, ਨਿਗੂਣੇ ਭੱਤੇ ਤੇ ਕੰਮ ਕਰਦੀਆਂ ਮਿਡ ਡੇਅ ਮੀਲ ਵਰਕਰਾਂ ਜਦੋਂ ਆਪਣੀ ਤਨਖਾਹ ਵਿੱਚ ਵਾਧਾ ਕਰਨ ਦੀ ਗੱਲ ਕਰਨ ਤਾਂ ਸਰਕਾਰ ਕੋਲ ਖਜ਼ਾਨਾ ਖਾਲੀ ਹੁੰਦਾ। ਪਰ, ਇਹੋ ਜਿਹੀਆਂ ਪ੍ਰਤੀਯੋਗਤਾਵਾ ਕਰਵਾਉਣ ਲਈ ਸਰਕਾਰ ਦੇ ਖਜ਼ਾਨੇ ਵਿਚ ਪਤਾ ਨਹੀਂ ਕਿੱਥੋਂ ਪੈਸੇ ਆ ਜਾਂਦੇ ਨੇ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਵਰਕਰਾਂ ਦੀ ਤਨਖਾਹ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਰਕਰਾਂ ਦੀ ਤਨਖਾਹ ਵਿੱਚ ਤਰੁੰਤ ਵਾਧਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਵਰਕਰਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਸਰਕਾਰ ਆਪਣੇ ਵੱਲੋਂ ਬੇਤੁਕੇ ਕੰਮ ਲੈਣੇ ਬੰਦ ਕਰੇ।

ਵੀਡੀਓ

ਹੋਰ
Have something to say? Post your comment
ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

X