Hindi English Tuesday, 30 April 2024 🕑
BREAKING
ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ

ਪੰਜਾਬ

More News

ਭਾਰੀ ਮੀਂਹ ਕਾਰਨ ਪਾਕਿਸਤਾਨ ‘ਚ ਹੜ੍ਹ ਵਰਗੇ ਹਾਲਾਤ, 50 ਲੋਕਾਂ ਦੀ ਮੌਤ

Updated on Wednesday, April 17, 2024 13:01 PM IST

ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ 'ਚ ਐਮਰਜੈਂਸੀ ਘੋਸ਼ਿਤ
ਇਸਲਾਮਾਬਾਦ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਓਮਾਨ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ ਭਾਰੀ ਮੀਂਹ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਰੀ ਮੀਂਹ ਅਤੇ ਹੜ੍ਹ ਕਾਰਨ ਉੱਥੇ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖੈਬਰ ਪਖਤੂਨਖਵਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ 12 ਅਪ੍ਰੈਲ ਤੋਂ ਪਾਕਿਸਤਾਨ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ।
ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦਾ ਕਹਿਣਾ ਹੈ ਕਿ 32 ਲੋਕ ਗੰਭੀਰ ਜ਼ਖ਼ਮੀ ਹਨ। ਇਸ ਕਾਰਨ ਦੱਖਣ-ਪੱਛਮੀ ਖੇਤਰਾਂ ਯਾਨੀ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ 'ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।
ਹਸਪਤਾਲਾਂ ਵਿੱਚ ਲੋਕਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। PDMA ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਜਾਰੀ ਕੀਤੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਆਵਾਜਾਈ ਲਈ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

X