Hindi English Tuesday, 30 April 2024 🕑
BREAKING
ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ

ਪੰਜਾਬ

More News

VIDEO : ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਕਣਕ ਨੂੰ ਲੱਗੀ ਅੱਗ, 14 ਕਿਲੇ ਸੜ ਕੇ ਹੋਏ ਸੁਆਹ

Updated on Wednesday, April 17, 2024 13:28 PM IST

ਮੋਹਾਲੀ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਜ਼ਿਲ੍ਹੇ ਦੇ ਪਿੰਡ ਦੇਸ਼ੂ ਮਾਜਰਾ ਵਿੱਚ ਪੱਕੀ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਕਾਰਨ ਕਰੀਬ 14 ਕਿਲੇ ਖੜੀ ਕਣਕ ਸੜਕੇ ਸੁਆਹ ਹੋ ਗਈ। ਵੱਢਣ ਲਈ ਤਿਆਰ ਖੜ੍ਹੀ ਕਣਕ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਕਿਸਾਨਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 7 ਵਜੇ ਕਣਕ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਰਸਤੇ ਵਿੱਚ ਜਾਮ ਲੱਗਣ ਕਾਰਨ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਵੀ ਸਮੇਂ ਸਿਰ ਨਹੀਂ ਪਹੁੰਚ ਸਕੀਆਂ। ਇਸ ਘਟਨਾ ਦਾ ਪਤਾ ਚਲਦਿਆਂ ਅੱਜ ਸਵੇਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਜਾਇਜ਼ਾ ਲੈਣ ਪਹੁੰਚੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

X