Hindi English Tuesday, 30 April 2024 🕑
BREAKING
CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ

ਪੰਜਾਬ

More News

ਲੋਕਤੰਤਰ ਦੇ ਤਿਓਹਾਰ, ਮਤਦਾਨ ਦੇ ਦਿਨ ਛਬੀਲਾਂ ਲਗਾਉਣ ਦੀ ਅਪੀਲ

Updated on Wednesday, April 17, 2024 13:57 PM IST

ਡਿਪਟੀ ਕਮਿਸ਼ਨਰ ਵੱਲੋਂ ਇੱਛੁਕ ਗੈਰ ਸਿਆਸੀ ਸੰਗਠਨਾਂ ਨੂੰ ਅੱਗੇ ਆਉਣ ਦਾ ਸੱਦਾ
 
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ
 
ਲੋਕਤੰਤਰ ਦੇ ਤਿਓਹਾਰ ਵਜੋਂ ਜਾਣੀਆਂ ਜਾਂਦੀਆਂ ਲੋਕ ਸਭਾ ਚੋਣਾਂ ਲਈ ਇਸ ਵਾਰ ਪੰਜਾਬ ਵਿਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਅਤੇ ਉਸ ਸਮੇਂ ਗਰਮੀ ਵੀ ਆਪਣੇ ਸਿ਼ਖਰ ਤੇ ਹੋਵੇਗੀ। ਇਸ ਦੇ ਮੱਦੇਨਜਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਜਿ਼ਲ੍ਹੇ ਦੇ ਲੋਕਾਂ ਖਾਸ ਕਰਕੇ ਗੈਰ ਸਿਆਸੀ ਸੰਗਠਨਾਂ, ਐਨਜੀਓ, ਯੂਥ ਕਲੱਬਾਂ, ਗੁਰਦੁਆਰਾ/ਮੰਦਰ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਤਦਾਨ ਦੇ ਦਿਨ 1 ਜੂਨ 2024 ਨੂੰ ਆਪਣੇ ਆਪਣੇ ਪਿੰਡ ਜਾਂ ਵਾਰਡ ਦੇ ਪੋਲਿੰਗ ਬੂਥ ਤੇ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਲਗਾਉਣ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਜਰੂਰੀ ਹੈ ਕਿ ਲੋਕ ਵੱਧ ਤੋਂ ਵੱਧ ਮਤਦਾਨ ਕਰਨ। ਇਸ ਲਈ ਜਿੱਥੇ ਚੌਣ ਕਮਿਸ਼ਨ ਵੱਲੋਂ ਪੋਲਿੰਗ ਬੂਥਾਂ ਤੇ ਸਾਰੀਆਂ ਸਹੁਲਤਾਂ ਦੇ ਇੰਤਜਾਮ ਕੀਤੇ ਜਾ ਰਹੇ ਹਨ ਉਥੇ ਹੀ ਜੇਕਰ ਇਸ ਦੇਸ਼ ਦੇ ਨਾਗਰਿਕ ਵੀ ਲੋਕਤੰਤਰ ਦੇ ਇਸ ਤਿਓਹਾਰ ਨੂੰ ਯਾਦਗਾਰੀ ਬਣਾਉਣ ਲਈ ਅੱਗੇ ਆਉਣ ਤਾਂ ਬਹੁਤ ਚੰਗਾ ਹੋਵੇਗਾ।
ਉਨ੍ਹਾਂ ਨੇ ਅਪੀਲ ਕੀਤੀ ਕਿ ਜੇਕਰ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਠੰਡੇ ਤੇ ਮਿੱਠੇ ਪਾਣੀ ਦੀਆਂ ਛਬੀਲਾਂ ਲਗਾਈਆਂ ਜਾਣ ਤਾਂ ਇਸ ਨਾਲ ਅਸੀਂ ਵੋਟਰਾਂ ਦੀ ਸਹੁਲਤ ਵਿਚ ਵਾਧਾ ਕਰ ਸਕਾਂਗੇ ਅਤੇ ਲੋਕ ਵਧੇਰੇ ਸੌਖ ਨਾਲ ਮਤਦਾਨ ਕਰ ਸਕਣਗੇ। ਭਰ ਨਾਲ ਹੀ ਉਨ੍ਹਾਂ ਨੇ ਸੱਪਸ਼ਟ ਕੀਤਾ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਨੂੰ ਪੋਲਿੰਗ ਬੂਥ ਤੇ ਛਬੀਲ ਲਗਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਲਈ ਸਿਰਫ ਗੈਰ ਸਿਆਸੀ ਸੰਗਠਨਾਂ, ਐਨਜੀਓ, ਯੂਥ ਕਲੱਬਾਂ, ਗੁਰਦੁਆਰਾ/ਮੰਦਰ ਕਮੇਟੀਆਂ ਹੀ ਇਸ ਸਮਾਜਿਕ ਕਾਰਜ ਲਈ ਅੱਗੇ ਆਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਕੋਈ ਵੀ ਗੈਰ ਸਿਆਸੀ ਸੰਗਠਨਾਂ, ਐਨਜੀਓ, ਯੂਥ ਕਲੱਬਾਂ, ਗੁਰਦੁਆਰਾ/ਮੰਦਰ ਕਮੇਟੀਆਂ ਆਪਣੇ ਨੇੜੇ ਦੇ ਪੋਲਿੰਗ ਬੂਥ ਤੇ ਇਸ ਤਰਾਂ ਦੀ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਉਣਾ ਚਾਹੁੰਦਾ ਹੈ, ਉਹ ਆਪਣੇ ਬੂਥ ਦੇ ਬੀਐਲਓ ਨਾਲ ਰਾਬਤਾ ਕਰ ਸਕਦਾ ਹੈ ਜਾਂ ਜਿ਼ਲ੍ਹਾ ਪੱਧਰੀ ਚੋਣ ਕਮਿਸ਼ਨ ਦੇ ਹੈਲਪਲਾਈਨ ਨੰਬਰ 1950 ਤੇ ਕਾਲ ਕਰਕੇ ਆਪਣੇ ਵੇਰਵੇ ਦਰਜ ਕਰਵਾ ਸਕਦਾ ਹੈ।
..

ਵੀਡੀਓ

ਹੋਰ
Have something to say? Post your comment
CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ

: CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23

ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

X