Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ ਕਿਹਾ, ‘ਅਕਲ ਨੂੰ ਹੱਥ ਮਾਰੋ’

Updated on Wednesday, April 17, 2024 14:49 PM IST

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਬਿੱਟੂ ਵੱਲੋਂ ਸਾਬਕਾ ਮਹਰੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਫੋਟੋ ਲਗਾਏ ਜਾਣ ਤੋਂ ਬਾਅਦ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਹਮਲਾ ਬੋਲਿਆ ਹੈ। ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉਤੇ ਪੋਸਟ ਕਰਦੇ ਹੋਏ ਲਿਖਿਆ ਹੈ, ‘ਬਿੱਟੂ ਜੀ ਤੁਸੀਂ ਆਪ ਤਾਂ ਭਾਜਪਾ ਦੇ ਖੇਮੇ ਵਿੱਚ ਖੜ ਕੇ ਆਪਣੀ ਸੱਤਾ ਦੀ ਭੁੱਖ ਵਾਲੀ  ਸ਼ਖਸੀਅਤ ਨੂੰ ਜੱਗ ਜਾਹਰ ਕਰ ਦਿੱਤਾ ਹੈ ਪਰ ਸ.ਬੇਅੰਤ ਸਿੰਘ ਜੀ ਦੀ ਉਸ ਚਿੱਟੀ ਪੱਗ ਨੂੰ ਤਾਂ ਬਖਸ਼ ਦਿਓ, ਉਹਨਾਂ ਨੂੰ ਤਾਂ ਬਦਨਾਮ ਨਾ ਕਰੋ। ਉਹਨਾਂ ਦੀ ਫੋਟੋ ਨੂੰ ਤੁਸੀਂ ਆਹ ਵੋਟਾਂ ਲਈ ਵਰਤ ਕੇ ਉਹਨਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। ਅਕਲ ਨੂੰ ਹੱਥ ਮਾਰੋ।

ਇੱਥੇ ਇਹ ਵਰਨਣਯੋਗ ਹੈ ਕਿ ਰਵਨੀਤ ਬਿੱਟੂ ਨੇ ਇਕ ਪੋਸਟਰ ਉਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਫੋਟੋ ਲਗਾਈ ਹੈ। ਇਸ ਪੋਸਟਰ ਉਤੇ ਮੁੱਖ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਹੋਰ ਭਾਜਪਾ ਆਗੂਆਂ ਦੀ ਫੋਟੋ ਵੀ ਹੈ।

ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਕਾਂਗਰਸ ਵੱਲੋਂ ਮੁੱਖ ਮੰਤਰੀ ਬਣਾਏ ਗਏ ਸਨ ਜਦੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਰਵਨੀਤ ਬਿੱਟੂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਵੱਲੋਂ ਐਮਪੀ ਰਹਿ ਚੁੱਕੇ ਹਨ। ਹੁਣ ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਚਲੇ ਗਏ ਸਨ, ਜਿਨ੍ਹਾਂ ਨੂੰ ਭਾਜਪਾ ਨੇ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X