Hindi English Wednesday, 01 May 2024 🕑
BREAKING
8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਕੋਵਿਸ਼ੀਲਡ ਵੈਕਸੀਨ ਹਾਰਟ ਅਟੈਕ ਦਾ ਕਾਰਨ ਬਣ ਸਕਦੀ ਹੈ, ਕੰਪਨੀ ਨੇ ਅਦਾਲਤ ‘ਚ ਮੰਨਿਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਾਸ ਕੀਤੀ JEE ਮੇਨਜ਼ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 15 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖਾਹਾਂ, ਕੀਤਾ ਰੋਸ ਪ੍ਰਦਰਸ਼ਨ

ਪੰਜਾਬ

More News

ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ

Updated on Wednesday, April 17, 2024 16:58 PM IST

ਅਕਾਲੀ ਦਲ ਉਮੀਦਵਾਰ ਨੇ ਪ੍ਰਾਚੀਨ ਨੈਣਾ ਦੇਵੀ ਮੰਦਰ ’ਚ ਕੀਤੀ ਪੂਜਾ-ਅਰਚਨਾ

ਪਟਿਆਲਾ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਮਰਿਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ 'ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵਫ਼ਾਦਾਰੀ ਦੀ ਸਿੱਖਿਆ ਮਿਲਦੀ ਹੈ। ਭਗਵਾਨ ਰਾਮ ਦੇ ਜੀਵਨ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ ਹਨ।
ਐਨ.ਕੇ. ਸ਼ਰਮਾ ਅੱਜ ਰਾਮ ਨੌਮੀ ਮੌਕੇ ’ਤੇ ਪਟਿਆਲਾ ਦੇ ਐਸ.ਐਸ.ਟੀ. ਸ਼ਹਿਰ 'ਚ ਸਥਿਤ ਪ੍ਰਾਚੀਨ ਮਾਤਾ ਸ਼੍ਰੀ ਨੈਣਾ ਦੇਵੀ ਮੰਦਰ 'ਚ ਪਹੁੰਚੇ ਅਤੇ ਪੂਜਾ ਅਰਚਨਾ ਕੀਤੀ। ਭਗਵਾਨ ਸ਼ਿਵ ਦਾ ਜਲਾਭਿਸ਼ੇਕ ਕੀਤਾ ਅਤੇ ਸਰਬ ਕਲਿਆਣ ਲਈ ਪ੍ਰਾਰਥਨਾ ਕੀਤੀ। ਸ਼ਰਮਾ ਨੇ ਕਿਹਾ ਕਿ ਇਕ ਪਾਸੇ ਭਗਵਾਨ ਸ਼੍ਰੀ ਰਾਮ ਨੇ ਵਚਨਾਂ ਨੂੰ ਪੂਰਾ ਕਰਨ ਲਈ ਨਾ ਸਿਰਫ 14 ਸਾਲ ਦਾ ਵਨਵਾਸ ਕੱਟਿਆ, ਸਗੋਂ ਆਪਣੇ ਜੀਵਨ 'ਚ ਦਾਨਵ ਸ਼ਕਤੀਆਂ ਨੂੰ ਨਸ਼ਟ ਕਰਨ ਲਈ ਕਈ ਵਾਰ ਆਪਣੀ ਜਾਨ ਵੀ ਖਤਰੇ 'ਚ ਪਾਈ। ਉੱਥੇ ਦੂਜੇ ਪਾਸੇ ਅੱਜ ਦੇ ਯੁੱਗ ਵਿੱਚ ਕੁਝ ਅਜਿਹੀ ਵਿਚਾਰਧਾਰਾ ਵਾਲੇ ਲੋਕ ਵੀ ਹਨ ਜੋ ਭਗਵਾਨ ਰਾਮ ਦੇ ਨਾਮ 'ਤੇ ਰਾਜਨੀਤੀ ਕਰ ਰਹੇ ਹਨ ਜਦਕਿ ਰਾਮ ਸਾਰਿਆਂ ਦੇ ਹਨ। 
ਭਗਵਾਨ ਰਾਮ ਨੂੰ ਕਿਸੇ ਇੱਕ ਸਿਆਸੀ ਵਿਚਾਰਧਾਰਾ ’ਚ ਬੰਨ੍ਹਣਾ ਉਚਿਤ ਨਹੀਂ ਹੈ। ਐਨ.ਕੇ. ਸ਼ਰਮਾ ਨੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਗੱਲਬਾਤ ਕਰਦੇ ਹੋਏ ਰਾਮ ਨੌਮੀ ਦੇ ਮੌਕੇ 'ਤੇ ਉਨ੍ਹਾਂ ਨੂੰ ਇੱਥੇ ਬੁਲਾਉਣ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਸਾਬਕਾ ਡੀਐਸਪੀ ਬਿਮਲ ਸ਼ਰਮਾ, ਮੀਤ ਪ੍ਰਧਾਨ ਜਸਪਾਲ ਗੁਪਤਾ, ਜਨਰਲ ਸਕੱਤਰ ਰਵੀ ਠਾਕੁਰ, ਪੈਟਰਨ ਪੀ.ਡੀ. ਗੁਪਤਾ, ਜੇਬੀ ਮਲਿਕ, ਜਗਮੋਹਨ ਮਲਿਕ ਤੋਂ ਇਲਾਵਾ ਬਾਕੀ ਸਾਰੇ ਮੈਂਬਰਾਂ ਨੇ ਐਨ.ਕੇ.ਸ਼ਰਮਾ ਦਾ ਨਵਰਾਤਰੀ ਦੀ ਸਮਾਪਤੀ ਅਤੇ ਰਾਮ ਨੌਮੀ ਮੌਕੇ ਇੱਥੇ ਪਹੁੰਚਣ 'ਤੇ ਮਾਤਾ ਦੀ ਚੁਨਰੀ ਦੇ ਕੇ ਸਵਾਗਤ ਕੀਤਾ।

ਵੀਡੀਓ

ਹੋਰ
Have something to say? Post your comment
8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

: 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

: ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

: ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ

: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ

 ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

: ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

ਤਰਕਸ਼ੀਲਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ 'ਚ ਤਰਕਸ਼ੀਲ ਪ੍ਰੋਗਰਾਮ ਦੀ ਪੇਸ਼ਕਾਰੀ

: ਤਰਕਸ਼ੀਲਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ 'ਚ ਤਰਕਸ਼ੀਲ ਪ੍ਰੋਗਰਾਮ ਦੀ ਪੇਸ਼ਕਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

X