Hindi English Wednesday, 01 May 2024 🕑

ਪੰਜਾਬ

More News

ਅੱਜ ਦਾ ਇਤਿਹਾਸ

Updated on Thursday, April 18, 2024 06:35 AM IST

ਅੱਜ ਦੇ ਦਿਨ ਇਨਕਲਾਬ ਦਾ ਬਿਗਲ ਵਜਾਉਣ ਵਾਲੇ ਤਾਤਿਆ ਟੋਪੇ ਨੂੰ 1859 ਵਿੱਚ ਫਾਂਸੀ ਦਿੱਤੀ ਗਈ ਸੀ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 18 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ ਅੱਜ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 1612 ਵਿੱਚ ਸ਼ਾਹਜਹਾਂ ਨੇ ਮੁਮਤਾਜ਼ ਨਾਲ ਵਿਆਹ ਕੀਤਾ ਸੀ।
* ਅੱਜ ਦੇ ਦਿਨ ਇਨਕਲਾਬ ਦਾ ਬਿਗਲ ਵਜਾਉਣ ਵਾਲੇ ਤਾਤਿਆ ਟੋਪੇ ਨੂੰ 1859 ਵਿੱਚ ਫਾਂਸੀ ਦਿੱਤੀ ਗਈ ਸੀ।
* 1902 ਵਿੱਚ, ਡੈਨਮਾਰਕ ਨੇ ਸਭ ਤੋਂ ਪਹਿਲਾਂ ਅਪਰਾਧੀਆਂ ਦੀ ਪਛਾਣ ਕਰਨ ਲਈ ਉਂਗਲਾਂ ਦੇ ਨਿਸ਼ਾਨ ਰਿਕਾਰਡ ਕਰਨੇ ਸ਼ੁਰੂ ਕੀਤੇ ਸਨ।
* 1917 ਵਿੱਚ ਗਾਂਧੀ ਜੀ ਨੇ ਆਪਣਾ ਸੱਤਿਆਗ੍ਰਹਿ ਅੰਦੋਲਨ ਸ਼ੁਰੂ ਕਰਨ ਲਈ ਬਿਹਾਰ ਵਿੱਚ ਚੰਪਾਰਨ ਨੂੰ ਚੁਣਿਆ ਸੀ।
* 1950 ਵਿੱਚ ਵਿਨੋਬਾ ਭਾਵੇ ਨੇ ਆਂਧਰਾ ਪ੍ਰਦੇਸ਼ (ਤੇਲੰਗਾਨਾ) ਦੇ ਪਿੰਡ ਪਚਮਪੱਲੀ ਤੋਂ ਭੂਦਾਨ ਅੰਦੋਲਨ ਸ਼ੁਰੂ ਕੀਤਾ ਸੀ।
* ਅੱਜ ਦੇ ਦਿਨ 1955 ਵਿੱਚ ਵਿਗਿਆਨੀ ਅਲਬਰਟ ਆਇਨਸਟਾਈਨ ਦੀ 76 ਸਾਲ ਦੀ ਉਮਰ ਵਿੱਚ ਪ੍ਰਿੰਸਟਨ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ।
* 1968 ਵਿਚ, ਅਮਰੀਕਾ ਨੇ ਨੇਵਾਡਾ ਟੈਸਟ ਸਾਈਟ 'ਤੇ ਪ੍ਰਮਾਣੂ ਪ੍ਰੀਖਣ ਕੀਤਾ ਸੀ।
* 1971 ਵਿੱਚ ਅੱਜ ਦੇ ਦਿਨ ਭਾਰਤ ਦਾ ਪਹਿਲਾ ਜੰਬੋ ਜੈੱਟ ਬੋਇੰਗ 747 ਮੁੰਬਈ ਪਹੁੰਚਿਆ ਅਤੇ ਇਸਦਾ ਨਾਮ ਸਮਰਾਟ ਅਸ਼ੋਕਾ ਰੱਖਿਆ ਗਿਆ ਸੀ।
* ਅੱਜ ਦੇ ਦਿਨ 1978 ਵਿੱਚ ਆਧੁਨਿਕ ਨਵੀਂ ਦਿੱਲੀ ਬਣਾਉਣ ਵਾਲੇ ਸੋਭਾ ਸਿੰਘ ਦਾ ਦਿਹਾਂਤ ਹੋਇਆ ਸੀ।
* ਅੱਜ ਦੇ ਦਿਨ 1991 ਵਿੱਚ ਕੇਰਲਾ ਨੂੰ ਦੇਸ਼ ਦਾ ਪਹਿਲਾ ਪੂਰਨ ਸਾਖਰ ਰਾਜ ਘੋਸ਼ਿਤ ਕੀਤਾ ਗਿਆ ਸੀ।
* 1994 ਵਿਚ ਵੈਸਟਇੰਡੀਜ਼ ਦੇ ਬੱਲੇਬਾਜ਼ ਬ੍ਰਾਇਨ ਲਾਰਾ ਨੇ ਇਕ ਟੈਸਟ ਮੈਚ ਦੀ ਇਕ ਪਾਰੀ ਵਿਚ 375 ਦੌੜਾਂ ਬਣਾ ਕੇ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਵਿਸ਼ਵ ਰਿਕਾਰਡ ਬਣਾਇਆ ਸੀ।
* 2001 'ਚ ਭਾਰਤੀ ਸਰਹੱਦ 'ਚ ਦਾਖਲ ਹੋਈ ਬੰਗਲਾਦੇਸ਼ੀ ਫੌਜ ਦੀ ਗੋਲੀਬਾਰੀ ਕਾਰਨ 16 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ।
* 2008 ਵਿੱਚ ਅੱਜ ਦੇ ਦਿਨ, ਭਾਰਤ ਅਤੇ ਮੈਕਸੀਕੋ ਨੇ ਸ਼ਹਿਰੀ ਹਵਾਬਾਜ਼ੀ ਅਤੇ ਊਰਜਾ ਦੇ ਖੇਤਰਾਂ ਵਿੱਚ ਨਵੇਂ ਸਮਝੌਤਿਆਂ 'ਤੇ ਦਸਤਖਤ ਕੀਤੇ ਸਨ।

ਵੀਡੀਓ

ਹੋਰ
Readers' Comments
Vinod Kumar 4/18/2024 3:27:15 PM

Camino log ko sachai buralagta h

Have something to say? Post your comment
ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

: ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

: ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

: ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

: ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

: 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

: ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

X