Hindi English Thursday, 02 May 2024 🕑
BREAKING
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ ਦਿੱਲੀ-ਐਨਸੀਆਰ ਦੇ ਕਈ ਸਕੂਲਾਂ ‘ਚ ਬੰਬ ਰੱਖੇ ਹੋਣ ਦੀ ਧਮਕੀ ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

ਪੰਜਾਬ

More News

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ

Updated on Thursday, April 18, 2024 07:04 AM IST

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।

ਵੀਡੀਓ

ਹੋਰ
Have something to say? Post your comment
ਸੁਖਬੀਰ ਬਾਦਲ ਆਪਣੀਆਂ ਗਲਤੀਆਂ ਦਾ ਠੀਕਰਾ ਖੁਫ਼ੀਆ ਏਜੰਸੀਆਂ ਦੇ ਰੋਲ ‘ਤੇ ਭੰਨ ਰਿਹਾ : ਰਵੀਇੰਦਰ ਸਿੰਘ

: ਸੁਖਬੀਰ ਬਾਦਲ ਆਪਣੀਆਂ ਗਲਤੀਆਂ ਦਾ ਠੀਕਰਾ ਖੁਫ਼ੀਆ ਏਜੰਸੀਆਂ ਦੇ ਰੋਲ ‘ਤੇ ਭੰਨ ਰਿਹਾ : ਰਵੀਇੰਦਰ ਸਿੰਘ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

: ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

ਡੀ.ਆਈ.ਜੀ. ਰੋਪੜ ਰੇਂਜ ਨੇ ਤੱਗੜ ਕੇਸ ਵਿਚ ਪੱਤਰਕਾਰਾਂ ਨੂੰ ਨਿਰਪੱਖ ਜਾਂਚ ਦਾ ਦਿੱਤਾ ਭਰੋਸਾ

: ਡੀ.ਆਈ.ਜੀ. ਰੋਪੜ ਰੇਂਜ ਨੇ ਤੱਗੜ ਕੇਸ ਵਿਚ ਪੱਤਰਕਾਰਾਂ ਨੂੰ ਨਿਰਪੱਖ ਜਾਂਚ ਦਾ ਦਿੱਤਾ ਭਰੋਸਾ

ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ

: ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਵੱਲੋਂ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

: ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਵੱਲੋਂ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਲੋਕ ਸਭਾ ਚੋਣਾਂ-2024: ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਵਹੀਕਲਾਂ ਦੀ ਚੈੱਕਿੰਗ ਜਾਰੀ

: ਲੋਕ ਸਭਾ ਚੋਣਾਂ-2024: ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਵਹੀਕਲਾਂ ਦੀ ਚੈੱਕਿੰਗ ਜਾਰੀ

ਬਿਲਡਿੰਗ ਉਸਾਰੀ ਮਿਸਤਰੀਆਂ ਮਜ਼ਦੂਰਾਂ ਵੱਲੋਂ ਮਈ ਦਿਵਸ ਮਨਾਇਆ

: ਬਿਲਡਿੰਗ ਉਸਾਰੀ ਮਿਸਤਰੀਆਂ ਮਜ਼ਦੂਰਾਂ ਵੱਲੋਂ ਮਈ ਦਿਵਸ ਮਨਾਇਆ

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

: ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

SGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

: SGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

X