Hindi English Wednesday, 01 May 2024 🕑

ਪੰਜਾਬ

More News

ਸੁਪਰੀਮ ਕੋਰਟ ਵਿੱਚ ਅੱਜ ਫਿਰ ਹੋਵੇਗੀ EVM ਅਤੇ VVPAT ਵੈਰੀਫਿਕੇਸ਼ਨ ਮਾਮਲੇ ਸੰਬੰਧੀ ਸੁਣਵਾਈ

Updated on Thursday, April 18, 2024 09:18 AM IST

ਨਵੀਂ ਦਿੱਲੀ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਦੀਆਂ ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਦੀਆਂ ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ (18 ਅਪ੍ਰੈਲ) ਮੁੜ ਸੁਣਵਾਈ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ (16 ਅਪ੍ਰੈਲ ਨੂੰ) ਪਟੀਸ਼ਨਕਰਤਾ ਨੇ ਕਿਹਾ ਸੀ ਕਿ ਈਵੀਐਮ ਅਤੇ ਵੀਵੀਪੀਏਟੀ ਵਿੱਚ ਲਗਾਈਆਂ ਗਈਆਂ ਚਿੱਪਾਂ ਨੂੰ ਪ੍ਰੋਗਰਾਮ ਕੀਤਾ ਜਾ ਸਕਦਾ ਹੈ। ਮਸ਼ੀਨ ਨਾਲ ਛੇੜਛਾੜ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਜਦੋਂ ਅਦਾਲਤ ਨੇ ਪਟੀਸ਼ਨਰ ਨੂੰ ਖੁਦ ਇਸ ਦਾ ਹੱਲ ਪੁੱਛਿਆ ਤਾਂ ਉਨ੍ਹਾਂ 3 ਸੁਝਾਅ ਦਿੱਤੇ। ਪਹਿਲਾ ਬੈਲਟ ਪੇਪਰ 'ਤੇ ਵਾਪਸ ਜਾਓ। ਦੂਸਰਾ ਵੋਟਰਾਂ ਨੂੰ ਬੈਲਟ ਬਾਕਸ ਵਿੱਚ VVPAT ਸਲਿੱਪਾਂ ਪਾਉਣ ਅਤੇ ਸਲਿੱਪਾਂ ਦੀ ਗਿਣਤੀ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਤੀਜਾ ਮਸ਼ੀਨ ਦੇ ਸ਼ੀਸ਼ੇ ਨੂੰ ਪਾਰਦਰਸ਼ੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਾਰੀਆਂ VVPAT ਸਲਿੱਪਾਂ ਨੂੰ ਗਿਣਿਆ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਕਾਰਕੁਨ ਅਰੁਣ ਕੁਮਾਰ ਅਗਰਵਾਲ ਦੁਆਰਾ ਅਗਸਤ 2023 ਵਿੱਚ VVPAT ਸਲਿੱਪਾਂ ਦੀ 100% ਤਸਦੀਕ ਸੰਬੰਧੀ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵੋਟਰਾਂ ਨੂੰ VVPAT ਸਲਿੱਪ ਦੀ ਫਿਜੀਕਲੀ ਪੁਸ਼ਟੀ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਵੋਟਰਾਂ ਨੂੰ ਬੈਲਟ ਬਾਕਸ ਵਿੱਚ ਖੁਦ ਆਪਣੀ ਪਰਚੀ ਪਾਉਣ ਦੀ ਸਹੂਲਤ ਹੋਣੀ ਚਾਹੀਦੀ ਹੈ। ਇਸ ਨਾਲ ਚੋਣਾਂ ਵਿੱਚ ਬੇਨਿਯਮੀਆਂ ਦੀ ਸੰਭਾਵਨਾ ਖਤਮ ਹੋ ਜਾਵੇਗੀ।

ਵੀਡੀਓ

ਹੋਰ
Have something to say? Post your comment
ਬਿਲਡਿੰਗ ਉਸਾਰੀ ਮਿਸਤਰੀਆਂ ਮਜ਼ਦੂਰਾਂ ਵੱਲੋਂ ਮਈ ਦਿਵਸ ਮਨਾਇਆ

: ਬਿਲਡਿੰਗ ਉਸਾਰੀ ਮਿਸਤਰੀਆਂ ਮਜ਼ਦੂਰਾਂ ਵੱਲੋਂ ਮਈ ਦਿਵਸ ਮਨਾਇਆ

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

: ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

SGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

: SGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ

: ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 'ਮਜ਼ਦੂਰ ਦਿਵਸ' ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ

: ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 'ਮਜ਼ਦੂਰ ਦਿਵਸ' ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ

ਸੁਖਜਿੰਦਰ ਸਿੰਘ ਰੰਧਾਵਾ ਇਕ ਸੁਲਝਿਆ ਹੋਇਆ ਸਿਆਸਤਦਾਨ ਹੈ  ਰਵਨੀਤ ਬਿੱਟੂ ਜੀ ਤੁਸੀ ਖੁਦ ਇਕ ਬਘਲੋਲ ਵਿਅਕਤੀ ਹੋ: ਮਹਾਜ਼ਨ

: ਸੁਖਜਿੰਦਰ ਸਿੰਘ ਰੰਧਾਵਾ ਇਕ ਸੁਲਝਿਆ ਹੋਇਆ ਸਿਆਸਤਦਾਨ ਹੈ ਰਵਨੀਤ ਬਿੱਟੂ ਜੀ ਤੁਸੀ ਖੁਦ ਇਕ ਬਘਲੋਲ ਵਿਅਕਤੀ ਹੋ: ਮਹਾਜ਼ਨ

ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ

: ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

: ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

: ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

: ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

X