Hindi English Wednesday, 01 May 2024 🕑
BREAKING
8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਕੋਵਿਸ਼ੀਲਡ ਵੈਕਸੀਨ ਹਾਰਟ ਅਟੈਕ ਦਾ ਕਾਰਨ ਬਣ ਸਕਦੀ ਹੈ, ਕੰਪਨੀ ਨੇ ਅਦਾਲਤ ‘ਚ ਮੰਨਿਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਾਸ ਕੀਤੀ JEE ਮੇਨਜ਼ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 15 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖਾਹਾਂ, ਕੀਤਾ ਰੋਸ ਪ੍ਰਦਰਸ਼ਨ

ਪੰਜਾਬ

More News

ਕਪੂਰਥਲਾ : ਬੰਬੀਹਾ ਗਿਰੋਹ ਦਾ ਮੈਂਬਰ ਦੋ ਪਿਸਤੌਲ ਤੇ 9 ਲੱਖ 80 ਹਜ਼ਾਰ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ

Updated on Thursday, April 18, 2024 12:49 PM IST

ਕਪੂਰਥਲਾ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਫਗਵਾੜਾ 'ਚ ਪੁਲਸ ਨੇ ਬੰਬੀਹਾ ਗਿਰੋਹ ਦੇ ਇਕ ਮੈਂਬਰ ਨੂੰ ਹਰਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦਿੱਤੀ ਹੈ।
ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਦਰ ਦੇ ਐਸਐਚਓ ਬਲਵਿੰਦਰ ਸਿੰਘ ਨੇ 12 ਮਾਰਚ 2024 ਨੂੰ ਦਿਲਦਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਜੇਠੂਵਾਲ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ 9 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ। ਮੁਲਜ਼ਮ ਦਿਲਦਾਰ ਸਿੰਘ ਨੇ ਪੁੱਛਗਿੱਛ ਦੌਰਾਨ ਪੁਲੀਸ ਨੂੰ ਦੱਸਿਆ ਕਿ ਉਹ ਇਹ ਪਿਸਤੌਲ ਵਿਸ਼ਾਲ ਉਰਫ ਵਿੱਕੀ ਪੁੱਤਰ ਸਾਬ ਸਿੰਘ ਵਾਸੀ ਪਿੰਡ ਸੋਢੀ ਥਾਣਾ ਸਦਰ ਪਿੱਪਲੀ ਜ਼ਿਲ੍ਹਾ ਕੁਰੂਕਸ਼ੇਤਰ ਤੋਂ ਲਿਆਇਆ ਸੀ।
ਜਿਸ ਤੋਂ ਬਾਅਦ ਇਸ ਮਾਮਲੇ 'ਚ ਵਿਸ਼ਾਲ ਉਰਫ ਵਿੱਕੀ ਨੂੰ ਨਾਮਜ਼ਦ ਕੀਤਾ ਗਿਆ ਅਤੇ ਇਸ ਤੋਂ ਬਾਅਦ ਇਕ ਕਤਲ ਦੇ ਮਾਮਲੇ 'ਚ ਕੁਰੂਕਸ਼ੇਤਰ ਦੀ ਜ਼ਿਲਾ ਜੇਲ 'ਚ ਬੰਦ ਵਿਸ਼ਾਲ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਉਸ ਦੇ ਘਰੋਂ ਇਕ 32 ਬੋਰ ਦਾ ਪਿਸਤੌਲ ਅਤੇ ਇਕ ਦੇਸੀ ਪਿਸਤੌਲ ਬਰਾਮਦ ਹੋਇਆ।

ਵੀਡੀਓ

ਹੋਰ
Have something to say? Post your comment
ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

: 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

: ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

: ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ

: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ

 ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

: ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

ਤਰਕਸ਼ੀਲਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ 'ਚ ਤਰਕਸ਼ੀਲ ਪ੍ਰੋਗਰਾਮ ਦੀ ਪੇਸ਼ਕਾਰੀ

: ਤਰਕਸ਼ੀਲਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ 'ਚ ਤਰਕਸ਼ੀਲ ਪ੍ਰੋਗਰਾਮ ਦੀ ਪੇਸ਼ਕਾਰੀ

X