Hindi English Wednesday, 01 May 2024 🕑
BREAKING
ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ

ਪੰਜਾਬ

More News

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਚੋਣ ਮੁਕੰਮਲ, ਸੁਖਵਿੰਦਰ ਸਿੰਘ ਚਾਹਲ ਤੀਸਰੀ ਵਾਰ ਪ੍ਰਧਾਨ ਚੁਣੇ

Updated on Thursday, April 18, 2024 14:44 PM IST

 
 
ਮੋਰਿੰਡਾ , 18 ਅਪਰੈਲ ( ਭਟੋਆ   )
 
         ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ 17ਵੀਂ ਜਨਰਲ ਕੌਂਸਲ ਦੀ ਸੂਬਾਈ ਚੋਣ ਜਥੇਬੰਦੀ ਦੇ ਸੰਵਿਧਾਨ ਮੁਤਾਬਕ ਮੁਕੰਮਲ ਹੋਈ। ਸੂਬਾਈ ਜਥੇਬੰਧਕ ਚੋਣ ਵਿੱਚ ਸਾਰੇ ਜ਼ਿਲਿਆਂ ਦੇ ਸੰਵਿਧਾਨ ਮੁਤਾਬਕ ਚੁਣੇ ਹੋਏ ਪ੍ਰਧਾਨਾਂ ਤੇ ਹੋਰ ਸਰਗਰਮ ਆਗੂਆਂ ਨੇ ਹਿੱਸਾ ਲਿਆ। ਚੋਣ ਅਜਲਾਸ ਦੀ ਪ੍ਰਧਾਨਗੀ ਸੁਖਵਿੰਦਰ ਸਿੰਘ ਚਾਹਲ, ਗੁਰਬਿੰਦਰ ਸਿੰਘ ਸਸਕੌਰ, ਬੱਗਾ ਸਿੰਘ,ਪੁਸ਼ਪਿੰਦਰ ਸਿੰਘ, ਮੰਗਲ ਸਿੰਘ ਅਤੇ ਪ੍ਰਿੰਸੀਪਲ ਅਮਨਦੀਪ ਸ਼ਰਮਾ ਦੇ ਅਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ । ਇਸ ਸਮੇਂ ਕਾਰਵਾਈ ਦੌਰਾਨ ਸਾਰੇ ਜ਼ਿਲਿਆਂ ਦੇ ਜ਼ਿਲਾ ਪ੍ਰਧਾਨਾਂ ਨੇ ਜਥੇਬੰਧਕ ਅਵਸਥਾ ਤੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਪੁਰਾਣੀ ਅਗਜੈਕਟਿਵ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਗਿਆ ਅਤੇ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਨਵੀਂ ਸੂਬਾਈ ਅਗਜੈਕਟਿਵ ਕਮੇਟੀ ਦਾ ਪੈਨਲ ਪਸਸਫ ਦੇ ਸਕੱਤਰ ਸਾਥੀ ਤੀਰਥ ਸਿੰਘ ਬਾਸੀ ਵਲੋਂ ਪੇਸ਼ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਕੈਸ਼ੀਅਰ ਪਿ੍ੰਸੀਪਲ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਦੀ ਚੋਣ ਨੂੰ ਹਾਊਸ ਨੇ ਸਰਬਸੰਮਤੀ ਨਾਲ ਪਾਸ ਕੀਤਾ। ਹੋਰ ਸੂਬਾਈ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਿੰਘ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਸਹਾਇਕ ਪ੍ਰੈਸ ਸਕੱਤਰ ਸਰਬਸੰਮਤੀ ਨਾਲ ਚੁਣੇ ਗਏ। ਸਾਰੇ ਚੁਣੇ ਹੋਏ ਜ਼ਿਲਾ ਪ੍ਰਧਾਨਾਂ ਤੇ ਜ਼ਿਲਾ ਸਕੱਤਰ ਸੰਵਿਧਾਨ ਮੁਤਾਬਕ ਸੂਬਾ ਕਮੇਟੀ ਦੇ ਮੈਬਰ ਹੋਣਗੇ। ਇਸ ਤੋਂ ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਨੂੰ ਸਰਬਸੰਮਤੀ ਨਾਲ ਸੂਬਾ ਕਮੇਟੀ ਲਈ ਨਾਮਜ਼ਦ ਕੀਤਾ ਗਿਆ। ਇਸ ਸਮੇਂ ਜਥੇਬੰਦੀ ਦੇ ਤੀਸਰੀ ਵਾਰ ਚੁਣੇ ਗਏ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਜਥੇਬੰਦੀ ਵਲੋਂ ਸਤੰਬਰ ਮਹੀਨੇ ਵਿੱਚ ਸੂਬਾਈ ਜਨਰਲ ਕੌਂਸਲ ਦਾ ਇਜਲਾਸ ਰੂਪਨਗਰ ਵਿਖੇ ਕੀਤਾ ਜਾਵੇਗਾ ਤੇ ਮਈ ਮਹੀਨੇ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜ਼ਿਲਾ ਮੀਟਿੰਗਾਂ ਕਰਕੇ ਚੋਣਾਂ ਸੰਬੰਧੀ ਮੁਸ਼ਕਿਲਾਂ ਦੇ ਹੱਲ ਲਈ ਸਾਰੇ ਡਿਪਟੀ ਕਮਿਸਨਰਾਂ ਨੂੰ ਮਿਲਿਆ ਜਾਵੇਗਾ। ਇਸਮੌਕੇ ਧਰਮਿੰਦਰ ਸਿੰਘ ਭੰਗੂ , ਸੰਜੀਵ ਕੁਮਾਰ , ਸੁੱਚਾ ਸਿੰਘ , ਹਰਿੰਦਰ ਸਿੰਘ , ਬਲਦੇਵ ਸਿੰਘ , ਸਰਬਜੀਤ ਸਿੰਘ,ਪਰਮਜੀਤ ਸਿੰਘ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ ਅਤੇ ਰਣਜੀਤ ਸਿੰਘ ਆਦਿ ਹਾਜਰ ਸਨ ।

ਵੀਡੀਓ

ਹੋਰ
Have something to say? Post your comment
ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

: ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

: ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

: ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

: 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

: ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

X