Hindi English Thursday, 02 May 2024 🕑
BREAKING
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ ਦਿੱਲੀ-ਐਨਸੀਆਰ ਦੇ ਕਈ ਸਕੂਲਾਂ ‘ਚ ਬੰਬ ਰੱਖੇ ਹੋਣ ਦੀ ਧਮਕੀ ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

ਪੰਜਾਬ

More News

ਵੱਧ ਪੈਸੇ ਵਸੂਲਣ ਦਾ ਦੋਸ਼: ਜ਼ਿਲ੍ਹਾ ਹਸਪਤਾਲ ਵਿਚਲਾ ਜੂਸ-ਕਮ-ਸਨੈਕਸ ਬਾਰ ਫ਼ਿਲਹਾਲ ਬੰਦ ਕਰਵਾਇਆ

Updated on Thursday, April 18, 2024 15:49 PM IST

ਮੋਹਾਲੀ,  18 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਮੀਡੀਆ ਵਿਚ ਆਈ ਖ਼ਬਰ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਹਸਪਤਾਲ ਪ੍ਰਸ਼ਾਸਨ ਨੇ ਕੰਪਲੈਕਸ ਵਿਚ ਚੱਲ ਰਹੇ ਜੂਸ-ਕਮ-ਸਨੈਕਸ ਬਾਰ ਨੂੰ ਹਾਲ ਦੀ ਘੜੀ ਬੰਦ ਕਰਵਾ ਦਿਤਾ ਹੈ। ਜ਼ਿਕਰਯੋਗ ਹੈ ਕਿ ਕਲ ਮੀਡੀਆ ਵਿਚ ਖ਼ਬਰ ਆਈ ਸੀ ਕਿ ਸਬੰਧਤ ਦੁਕਾਨਦਾਰ ਗਾਹਕਾਂ ਕੋਲੋਂ ਵੱਧ ਤੋਂ ਵੱਧ ਪਰਚੂਨ ਕੀਮਤ (ਐਮ.ਆਰ.ਪੀ.) ਤੋਂ ਵੱਧ ਪੈਸੇ ਵਸੂਲ ਰਿਹਾ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਐਸ.ਐਮ.ਓ. ਡਾ. ਐਚ.ਐਸ. ਚੀਮਾ ਨੇ ਦਸਿਆ ਕਿ ਵੀਡੀਉ ’ਚ ਦੋਸ਼ ਲਗਾਏ ਗਏ ਸਨ ਕਿ ਸਬੰਧਤ ਦੁਕਾਨਦਾਰ ਜੂਸ, ਪਾਣੀ ਆਦਿ ਦੀ ਬੋਤਲ ’ਤੇ ਗਾਹਕਾਂ ਕੋਲੋਂ ਤੈਅ ਕੀਮਤ ਨਾਲੋਂ ਵੱਧ ਪੈਸੇ ਵਸੂਲ ਰਿਹਾ ਹੈ। ਇਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵਲੋਂ ਆਪਣੇ ਤੌਰ ’ਤੇ ਕਰਵਾਈ ਗਈ ਮੁੱਢਲੀ ਪੜਤਾਲ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਦੁਕਾਨ ਪੰਜਾਬ ਐਗਰੋ ਜੂਸਜ਼ ਲਿਮਟਿਡ ਵਲੋਂ ਦੁਕਾਨਦਾਰ ਨਾਲ ਕੀਤੇ ਗਏ ਇਕਰਾਰਨਾਮੇ ਅਧੀਨ ਖੋਲ੍ਹੀ ਗਈ ਹੈ ਅਤੇ ਹਸਪਤਾਲ ਪ੍ਰਸ਼ਾਸਨ ਨੇ ਸਿਰਫ਼ ਜਗ੍ਹਾ ਉਪਲਭਧ ਕਰਵਾਈ ਹੋਈ ਹੈ। ਇਸ ਤੋਂ ਇਲਾਵਾ, ਹਸਪਤਾਲ ਪ੍ਰਸ਼ਾਸਨ ਵਲੋਂ ਪੰਜਾਬ ਐਗਰੋ ਜੂਸਜ਼ ਲਿਮਟਿਡ ਨੂੰ ਵੀ ਸੂਚਨਾ ਦਿੰਦੇ ਹੋਏ ਅਪਣੇ ਤੌਰ ’ਤੇ ਪੜਤਾਲ ਕਰਨ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।  

ਵੀਡੀਓ

ਹੋਰ
Have something to say? Post your comment
ਸੁਖਬੀਰ ਬਾਦਲ ਆਪਣੀਆਂ ਗਲਤੀਆਂ ਦਾ ਠੀਕਰਾ ਖੁਫ਼ੀਆ ਏਜੰਸੀਆਂ ਦੇ ਰੋਲ ‘ਤੇ ਭੰਨ ਰਿਹਾ : ਰਵੀਇੰਦਰ ਸਿੰਘ

: ਸੁਖਬੀਰ ਬਾਦਲ ਆਪਣੀਆਂ ਗਲਤੀਆਂ ਦਾ ਠੀਕਰਾ ਖੁਫ਼ੀਆ ਏਜੰਸੀਆਂ ਦੇ ਰੋਲ ‘ਤੇ ਭੰਨ ਰਿਹਾ : ਰਵੀਇੰਦਰ ਸਿੰਘ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

: ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

ਡੀ.ਆਈ.ਜੀ. ਰੋਪੜ ਰੇਂਜ ਨੇ ਤੱਗੜ ਕੇਸ ਵਿਚ ਪੱਤਰਕਾਰਾਂ ਨੂੰ ਨਿਰਪੱਖ ਜਾਂਚ ਦਾ ਦਿੱਤਾ ਭਰੋਸਾ

: ਡੀ.ਆਈ.ਜੀ. ਰੋਪੜ ਰੇਂਜ ਨੇ ਤੱਗੜ ਕੇਸ ਵਿਚ ਪੱਤਰਕਾਰਾਂ ਨੂੰ ਨਿਰਪੱਖ ਜਾਂਚ ਦਾ ਦਿੱਤਾ ਭਰੋਸਾ

ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ

: ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਵੱਲੋਂ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

: ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਵੱਲੋਂ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਲੋਕ ਸਭਾ ਚੋਣਾਂ-2024: ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਵਹੀਕਲਾਂ ਦੀ ਚੈੱਕਿੰਗ ਜਾਰੀ

: ਲੋਕ ਸਭਾ ਚੋਣਾਂ-2024: ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਵਹੀਕਲਾਂ ਦੀ ਚੈੱਕਿੰਗ ਜਾਰੀ

ਬਿਲਡਿੰਗ ਉਸਾਰੀ ਮਿਸਤਰੀਆਂ ਮਜ਼ਦੂਰਾਂ ਵੱਲੋਂ ਮਈ ਦਿਵਸ ਮਨਾਇਆ

: ਬਿਲਡਿੰਗ ਉਸਾਰੀ ਮਿਸਤਰੀਆਂ ਮਜ਼ਦੂਰਾਂ ਵੱਲੋਂ ਮਈ ਦਿਵਸ ਮਨਾਇਆ

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

: ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

SGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

: SGPC ਮੈਂਬਰ ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

X