Hindi English Wednesday, 01 May 2024 🕑
BREAKING
8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਕੋਵਿਸ਼ੀਲਡ ਵੈਕਸੀਨ ਹਾਰਟ ਅਟੈਕ ਦਾ ਕਾਰਨ ਬਣ ਸਕਦੀ ਹੈ, ਕੰਪਨੀ ਨੇ ਅਦਾਲਤ ‘ਚ ਮੰਨਿਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਾਸ ਕੀਤੀ JEE ਮੇਨਜ਼ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 15 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖਾਹਾਂ, ਕੀਤਾ ਰੋਸ ਪ੍ਰਦਰਸ਼ਨ

ਪੰਜਾਬ

More News

ਮੋਹਾਲੀ ਦੇ ਅਹਿਮ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦਿੱਤੀਆਂ ਵੱਡੀਆਂ ਜਿੰਮੇਵਾਰੀਆਂ

Updated on Thursday, April 18, 2024 16:52 PM IST

 
 ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇਹਨਾਂ ਨਿਯੁਕਤੀਆਂ ਲਈ ਕੀਤਾ ਧੰਨਵਾਦ
 
ਮੋਹਾਲੀ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ
 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਮੋਹਾਲੀ ਹਲਕੇ ਦੇ ਕਈ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜਿੰਮੇਵਾਰੀ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇਹਨਾਂ ਨਿਯੁਕਤੀਆਂ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਤਾਜ਼ਾ ਲਿਸਟ ਵਿੱਚ ਮੋਹਲੀ ਹਲਕੇ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਖਾਸੀ ਅਹਿਮੀਅਤ ਦਿੱਤੀ ਗਈ ਹੈ, ਜਿਸ ਲਈ ਉਹ ਪਾਰਟੀ ਦੇ ਸ਼ੁਕਰ ਗੁਜ਼ਾਰ ਹਨ।
 
ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਇਹਨਾਂ ਨਿਯੁਕਤੀਆਂ ਦੇ ਤਹਿਤ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ, ਪ੍ਰਦੀਪ ਸਿੰਘ ਭਾਰਜ, ਐਡਵੋਕੇਟ ਗਗਨਦੀਪ ਸਿੰਘ, ਮਨਜੀਤ ਸਿੰਘ ਮਾਨ ਜਸਬੀਰ ਸਿੰਘ ਭਾਗੋਮਾਜਰਾ,ਗੁਰਪ੍ਰਤਾਪ ਸਿੰਘ ,ਸੁਖਵਿੰਦਰ ਸਿੰਘ ਛਿੰਦੀ ਨੂੰ ਮੈਂਬਰ ਪੀਏਸੀ, ਸਤਿੰਦਰ ਸਿੰਘ ਗਿੱਲ ਨੂੰ ਬੁਲਾਰਾ ਤੇ ਸਲਾਹਕਾਰ ,ਰਣਜੀਤ ਸਿੰਘ ਮੌਲੀ ਬੈਦਵਾਨ, ਰਮਨਦੀਪ ਸਿੰਘ ਬਾਵਾ, ਨੂੰ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਪ੍ਰੀਤਮ ਸਿੰਘ ਮੋਹਾਲੀ, ਬਲਜੀਤ ਸਿੰਘ ਦੈੜੀ,ਤਰਸੇਮ ਸਿੰਘ ਗੰਧੋ ਨੂੰ ਜਨਰਲ ਕੌਂਸਲ ਦੇ ਮੈਂਬਰ ਬਣਾਇਆ ਗਿਆ ਹੈ।
 
ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਨਾਲ ਹੀ ਖਾਸ ਤੌਰ ਤੇ ਹਲਕਾ ਮੋਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਤਾਕਤਵਰ ਹੋਵੇਗਾ। ਉਹਨਾਂ ਕਿਹਾ ਕਿ ਇਹ ਸਾਰੇ ਹੀ ਸੂਝਵਾਨ ਆਗੂ ਲੋਕਾਂ ਵਿੱਚ ਭਾਰੀ ਸਮਰਥਨ ਰੱਖਦੇ ਹਨ ਤੇ ਪਾਰਟੀ ਵਿੱਚ ਇਹਨਾਂ ਆਗੂਆਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਹ ਆਗੂ ਭਲੀ ਭਾਂਤ ਨਿਭਾਉਣ ਦੇ ਸਮਰਥ ਹਨ। ਉਹਨਾਂ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਇਹਨਾਂ ਨਿਯੁਕਤੀਆਂ ਲਈ ਧੰਨਵਾਦ ਕੀਤਾ।

ਵੀਡੀਓ

ਹੋਰ
Have something to say? Post your comment
ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

: 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

: ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

: ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ

: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ

 ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

: ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

ਤਰਕਸ਼ੀਲਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ 'ਚ ਤਰਕਸ਼ੀਲ ਪ੍ਰੋਗਰਾਮ ਦੀ ਪੇਸ਼ਕਾਰੀ

: ਤਰਕਸ਼ੀਲਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ 'ਚ ਤਰਕਸ਼ੀਲ ਪ੍ਰੋਗਰਾਮ ਦੀ ਪੇਸ਼ਕਾਰੀ

X