Hindi English Saturday, 27 July 2024 🕑
BREAKING
ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ

ਪੰਜਾਬ

More News

ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ

Updated on Thursday, April 18, 2024 17:29 PM IST

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਦੀਆਂ ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਏਡੀਆਰ ਅਤੇ ਹੋਰ ਵਕੀਲਾਂ ਅਤੇ ਚੋਣ ਕਮਿਸ਼ਨ ਦੀਆਂ ਦਲੀਲਾਂ ਨੂੰ 5 ਘੰਟੇ ਤੱਕ ਸੁਣਿਆ।
ਪਟੀਸ਼ਨਕਰਤਾਵਾਂ ਵੱਲੋਂ ਵਕੀਲ ਪ੍ਰਸ਼ਾਂਤ ਭੂਸ਼ਣ, ਗੋਪਾਲ ਸ਼ੰਕਰਨਾਰਾਇਣ ਅਤੇ ਸੰਜੇ ਹੇਗੜੇ ਪੇਸ਼ ਹੋਏ। ਪ੍ਰਸ਼ਾਂਤ ਭੂਸ਼ਣ ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਪੇਸ਼ ਹੋਏ। ਚੋਣ ਕਮਿਸ਼ਨ ਵੱਲੋਂ ਐਡਵੋਕੇਟ ਮਨਿੰਦਰ ਸਿੰਘ ਅਤੇ ਕੇਂਦਰ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਹਾਜ਼ਰ ਸਨ।
ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ।ਇਸ ਵਿੱਚ ਦੋਸ਼ ਲਾਇਆ ਕਿ ਕੇਰਲ ਵਿੱਚ ਮੌਕ ਪੋਲਿੰਗ ਦੌਰਾਨ ਜ਼ਿਆਦਾ ਵੋਟਾਂ ਭਾਜਪਾ ਨੂੰ ਜਾ ਰਹੀਆਂ ਸਨ। ਇਸ 'ਤੇ ਅਦਾਲਤ ਨੇ ਚੋਣ ਕਮਿਸ਼ਨ ਦੇ ਵਕੀਲ ਮਨਿੰਦਰ ਸਿੰਘ ਤੋਂ ਪੁੱਛਿਆ ਕਿ ਇਹ ਕਿੰਨਾ ਕੁ ਸਹੀ ਹੈ। ਸਿੰਘ ਨੇ ਕਿਹਾ ਕਿ ਇਹ ਰਿਪੋਰਟਾਂ ਝੂਠੀਆਂ ਅਤੇ ਬੇਬੁਨਿਆਦ ਹਨ।
ਅਦਾਲਤ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਅਪਣਾਏ ਗਏ ਕਦਮਾਂ ਬਾਰੇ ਚੋਣ ਕਮਿਸ਼ਨ ਦੇ ਵਕੀਲ ਤੋਂ ਈਵੀਐਮ ਅਤੇ ਵੀਵੀਪੀਏਟੀ ਦੀ ਪੂਰੀ ਪ੍ਰਕਿਰਿਆ ਨੂੰ ਸਮਝਿਆ। ਨਾਲ ਹੀ ਕਿਹਾ ਕਿ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਬਰਕਰਾਰ ਰੱਖੀ ਜਾਵੇ। ਇਸ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਅਜਿਹਾ ਹੋਣਾ ਚਾਹੀਦਾ ਸੀ ਅਤੇ ਨਹੀਂ ਹੋਇਆ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ।

ਵੀਡੀਓ

ਹੋਰ
Have something to say? Post your comment
ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

: ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

: ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

X