Hindi English Sunday, 28 July 2024 🕑
BREAKING
ਮੈਂ ਸਾਰੇ ਕਾਗਜ਼ ਇਕੱਠੇ ਕਰ ਲਏ, ਆਉਣ ਵਾਲੇ ਦਿਨਾਂ ’ਚ ਦੇਵਾਂਗਾ ਖੁਸ਼ਖਬਰੀ : ਭਗਵੰਤ ਮਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ   ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਬਠਿੰਡਾਂ ਵਿਰੁੱਧ ਫੀਲਡ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ : ਬਿਕਰਮਜੀਤ ਸਿੰਘ ਚੀਮਾ ਭਿਆਨਕ ਹਾਦਸੇ ਵਿੱਚ ਇਕ ਪਰਿਵਾਰ ਦੇ 5 ਬੱਚਿਆਂ ਸਮੇਤ 8 ਦੀ ਮੌਤ ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

ਪੰਜਾਬ

More News

ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ

Updated on Thursday, April 18, 2024 18:26 PM IST

ਕਿਹਾ, ਉਪਰ ਮੈਂ ਇਕੱਲੇ ਨੇ ਹੀ ਕਬੱਡੀ ਪਾ ਰੱਖੀ ਹੈ, ਕਿਸੇ ਨੂੰ ਨੀ ਬੋਲਣ ਦਿੰਦਾ

ਜ਼ੀਰਕਪੁਰ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਵੱਲੋਂ ਅੱਜ ‘ਮਿਸ਼ਨ ਆਪ’13-0 ਦੀ ਸ਼ੁਰੂਆਤ ਕੀਤੀ ਗਈ। ਇਸ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਉਤੇ ਤਿੱਖਾ ਹਮਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਲੜਾਈ ਦੇਸ਼ ਵਿੱਚ ਲੋਕਤੰਤਰ ਬਚਾਉਣ ਦੀ ਲੜਾਈ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਕ ਅਜਿਹਾ ਤਾਨਾਸ਼ਾਹ ਪੈਦਾ ਹੋ ਗਿਆ ਹੈ, ਜਦੋਂ ਚਾਹੁੰਦਾ ਕਿਸੇ ਲੀਡਰ ਨੂੰ ਅੰਦਰ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਹੀ ਕਈ ਦਿਨ ਹੋਰ ਥਾਵਾਂ ਉਤੇ ਪ੍ਰਚਾਰ ਕਰਕੇ ਆਇਆ ਹਾਂ। ਲੋਕਾਂ ਨੇ ਕਿਹਾ ਕਿ ਧੱਕੇਸ਼ਾਹੀ ਦਾ ਜਵਾਬ ਹੁਣ ਵੋਟਾਂ ਨਾਲ ਦੇਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਹੁਣ ਕਈ ਦਿਨ ਪੰਜਾਬ ਵਿੱਚ ਹੀ ਰਿਹਾਂਗਾ। ਤੁਸੀਂ ਪ੍ਰੋਗਰਾਮ ਬਣਾ ਲੈਣਾ ਮੈਂ ਉਥੇ ਜਾਵਾਂਗਾ। ਉਨ੍ਹਾਂ ਕਿਹਾ ਕਿ ਉਪਰ ਮੈਂ ਇਕੱਲੇ ਨੇ ਹੀ ਕਬੱਡੀ ਪਾ ਰੱਖੀ ਹੈ, ਕਿਸੇ ਨੂੰ ਨਹੀਂ ਬੋਲਣ ਦਿੰਦਾ।

ਵੀਡੀਓ

ਹੋਰ
Have something to say? Post your comment
ਮੈਂ ਸਾਰੇ ਕਾਗਜ਼ ਇਕੱਠੇ ਕਰ ਲਏ, ਆਉਣ ਵਾਲੇ ਦਿਨਾਂ ’ਚ ਦੇਵਾਂਗਾ ਖੁਸ਼ਖਬਰੀ : ਭਗਵੰਤ ਮਾਨ

: ਮੈਂ ਸਾਰੇ ਕਾਗਜ਼ ਇਕੱਠੇ ਕਰ ਲਏ, ਆਉਣ ਵਾਲੇ ਦਿਨਾਂ ’ਚ ਦੇਵਾਂਗਾ ਖੁਸ਼ਖਬਰੀ : ਭਗਵੰਤ ਮਾਨ

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਭਲਕੇ, ਤਿਆਰੀਆਂ ਮੁਕੰਮਲ

: ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਭਲਕੇ, ਤਿਆਰੀਆਂ ਮੁਕੰਮਲ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ   

: ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ  

ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਬਠਿੰਡਾਂ ਵਿਰੁੱਧ ਫੀਲਡ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

: ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਬਠਿੰਡਾਂ ਵਿਰੁੱਧ ਫੀਲਡ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ : ਬਿਕਰਮਜੀਤ ਸਿੰਘ ਚੀਮਾ

: ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ : ਬਿਕਰਮਜੀਤ ਸਿੰਘ ਚੀਮਾ

ਭਿਆਨਕ ਹਾਦਸੇ ਵਿੱਚ ਇਕ ਪਰਿਵਾਰ ਦੇ 5 ਬੱਚਿਆਂ ਸਮੇਤ 8 ਦੀ ਮੌਤ

: ਭਿਆਨਕ ਹਾਦਸੇ ਵਿੱਚ ਇਕ ਪਰਿਵਾਰ ਦੇ 5 ਬੱਚਿਆਂ ਸਮੇਤ 8 ਦੀ ਮੌਤ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

: ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

X