Hindi English Thursday, 02 May 2024 🕑
BREAKING
ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਪੰਜਾਬ

More News

ਬੋਰਡ ਦੇ 10ਵੀਂ ਦੇ ਨਤੀਜੇ ‘ਚ ਮੈਰੀਟੋਰਿਅਸ ਸਕੂਲ ਤਲਵਾਡ਼ਾ ਦੀਆਂ ਸੱਤ ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ‘ਚ

Updated on Thursday, April 18, 2024 20:03 PM IST

ਦੀਪਕ ਠਾਕੁਰ

ਤਲਵਾਡ਼ਾ,18 ਅਪ੍ਰੈਲ 2024
ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਅੱਜ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ‘ਚ ਸਥਾਨਕ ਸਰਕਾਰੀ ਮੈਰੀਟੋਰਿਅਸ ਸਕੂਲ ਦੀਆਂ ਸੱਤ ਵਿਦਿਆਰਥਣਾ ਨੇ ਮੈਰਿਟ ਸੂਚੀ ‘ਚ ਥਾਂ ਬਣਾਈ ਹੈ। ਸਕੂਲ ਪ੍ਰਿੰਸੀਪਲ ਸੁਨੀਲ ਮਹਰਾਲ ਨੇ ਦਸਿਆ ਕਿ ਵਿਦਿਆਰਥਣ ਰਾਸ਼ੀ ਚੌਧਰੀ ਨੇ 650 ‘ਚੋਂ 640 ਅੰਕ ਪ੍ਰਾਪਤ ਕਰਕੇ ਪੰਜਾਬ ਭਰ ‘ਚੋਂ 6ਵਾਂ, ਪ੍ਰਤੀਕਸ਼ਾ ਕੁਮਾਰੀ ਅਤੇ ਰੁਪਿੰਦਰ ਕੌਰ ਨੇ 636 ਅੰਕਾਂ ਨਾਲ ਮੈਰਿਟ ਸੂਚੀ ‘ਚ 9ਵਾਂ ਅਤੇ 10ਵਾਂ, ਆਇਸ਼ਾ ਕੁਮਾਰੀ ਨੇ 633 ਅੰਕਾਂ ਨਾਲ 13ਵਾਂ, ਇਸ਼ਤਾ ਨੇ 629 ਅੰਕਾਂ ਨਾਲ 17ਵਾਂ , ਅਕਸ਼ਿਤਾ ਅਤੇ ਮੁਸਕਾਨ ਨੇ ਕ੍ਰਮਵਾਰ 627 ਅੰਕ ਪ੍ਰਾਪਤ ਕਰਕੇ 19ਵਾਂ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਮੁਖੀ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ ਹਨ।

ਵੀਡੀਓ

ਹੋਰ
Readers' Comments
Isha 4/19/2024 3:24:51 AM

1024243103

Have something to say? Post your comment
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

: ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

: ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

: ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

: ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਮੁਲਜ਼ਮ ਨੇ ਪੁਲਿਸ ਹਿਰਾਸਤ ਕੀਤੀ ਖ਼ੁਦਕੁਸ਼ੀ

: ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਮੁਲਜ਼ਮ ਨੇ ਪੁਲਿਸ ਹਿਰਾਸਤ ਕੀਤੀ ਖ਼ੁਦਕੁਸ਼ੀ

ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ

: ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

: ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਸੁਖਬੀਰ ਬਾਦਲ ਆਪਣੀਆਂ ਗਲਤੀਆਂ ਦਾ ਠੀਕਰਾ ਖੁਫ਼ੀਆ ਏਜੰਸੀਆਂ ਦੇ ਰੋਲ ‘ਤੇ ਭੰਨ ਰਿਹਾ : ਰਵੀਇੰਦਰ ਸਿੰਘ

: ਸੁਖਬੀਰ ਬਾਦਲ ਆਪਣੀਆਂ ਗਲਤੀਆਂ ਦਾ ਠੀਕਰਾ ਖੁਫ਼ੀਆ ਏਜੰਸੀਆਂ ਦੇ ਰੋਲ ‘ਤੇ ਭੰਨ ਰਿਹਾ : ਰਵੀਇੰਦਰ ਸਿੰਘ

X