Hindi English Thursday, 02 May 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024 ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ

ਪੰਜਾਬ

More News

ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਜਾ ਦਿਨ

Updated on Friday, April 19, 2024 08:35 AM IST

ਕਈ ਟਰੇਨਾਂ ਰੱਦ, ਯਾਤਰੀ ਪ੍ਰੇਸ਼ਾਨ,ਕਿਸਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ

ਸ਼ੰਭੂ, 19 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੱਜ ਸ਼ੁੱਕਰਵਾਰ ਨੂੰ ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਜਾ ਦਿਨ ਹੈ। ਕਿਸਾਨਾਂ ਨੇ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਟ੍ਰੈਕ ਦੇ ਜਾਮ ਕਾਰਨ ਯੂਪੀ, ਦਿੱਲੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ ਹਨ।
ਕਈ ਟਰੇਨਾਂ ਨੂੰ ਰੱਦ ਕਰਨਾ ਪੈ ਰਿਹਾ ਹੈ ਅਤੇ ਕਈ ਟਰੇਨਾਂ ਦੇ ਰੂਟ ਡਾਇਵਰਟ ਕਰਨੇ ਪੈ ਰਹੇ ਹਨ। ਰੇਲਵੇ ਨੇ ਲੁਧਿਆਣਾ ਤੋਂ ਚੰਡੀਗੜ੍ਹ ਵਾਇਆ ਰੂਟ ਮੋੜ ਦਿੱਤਾ ਹੈ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਨ੍ਹੀਂ ਦਿਨੀਂ ਅੰਬਾਲਾ ਛਾਉਣੀ ਦੇ ਟੈਕਸੀ ਚਾਲਕਾਂ ਦੀ ਚਾਂਦੀ ਬਣੀ ਹੋਈ ਹੈ। ਯਾਤਰੀਆਂ ਤੋਂ ਤਿੰਨ ਗੁਣਾ ਕਿਰਾਇਆ ਵਸੂਲਿਆ ਜਾ ਰਿਹਾ ਹੈ।
ਕਿਸਾਨ ਜਥੇਬੰਦੀਆਂ ਨੇ ਸਰਕਾਰ ’ਤੇ ਅਣਦੇਖੀ ਦਾ ਦੋਸ਼ ਲਾਇਆ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨ ਜਲਦ ਹੀ ਵੱਡਾ ਕਦਮ ਚੁੱਕ ਸਕਦੇ ਹਨ। ਇਸ ਸਬੰਧ ਵਿੱਚ ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਸਰਹੱਦ ਵਿਖੇ ਪ੍ਰੈਸ ਕਾਨਫਰੰਸ ਕਰਨਗੇ।

ਵੀਡੀਓ

ਹੋਰ
Have something to say? Post your comment
ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

: ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

: ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

: ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

: ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

: ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਮੁਲਜ਼ਮ ਨੇ ਪੁਲਿਸ ਹਿਰਾਸਤ ਕੀਤੀ ਖ਼ੁਦਕੁਸ਼ੀ

: ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਮੁਲਜ਼ਮ ਨੇ ਪੁਲਿਸ ਹਿਰਾਸਤ ਕੀਤੀ ਖ਼ੁਦਕੁਸ਼ੀ

X