Hindi English Thursday, 02 May 2024 🕑
BREAKING
ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024 ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਪੰਜਾਬ

More News

ਰੋਪੜ : ਜੈਕ ਲਗਾ ਕੇ ਮਕਾਨ ਉੱਚਾ ਚੁੱਕਦਿਆਂ ਵਾਪਰਿਆ ਹਾਦਸਾ, ਚਾਰ ਮਜ਼ਦੂਰਾਂ ਦੀ ਮੌਤ

Updated on Friday, April 19, 2024 09:49 AM IST

ਰੋਪੜ, 19 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਰੋਪੜ ਸ਼ਹਿਰ ਦੀ ਪ੍ਰੀਤ ਕਲੋਨੀ ਵਿੱਚ ਮਕਾਨ ਡਿੱਗ ਗਿਆ।ਇਸ ਕਾਰਨ ਮਲਬੇ ਹੇਠ ਦੱਬੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇੱਕ ਮਜ਼ਦੂਰ ਅਜੇ ਵੀ ਮਲਬੇ ਹੇਠ ਦੱਬਿਆ ਹੋਇਆ ਦੱਸਿਆ ਜਾ ਰਿਹਾ ਹੈ। ਹਾਦਸਾ ਉਦੋਂ ਵਾਪਰਿਆ ਜਦੋਂ ਮਕਾਨ ਨੂੰ ਉੱਚਾ ਚੁੱਕਣ ਲਈ ਜੈਕ ਲਗਾਇਆ ਜਾ ਰਿਹਾ ਸੀ ਤਾਂ ਅਚਾਨਕ ਦੋ ਮੰਜ਼ਿਲਾ ਮਕਾਨ ਡਿੱਗ ਗਿਆ। ਦੇਰ ਰਾਤ ਤੱਕ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਜਾਰੀ ਸੀ।
ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ। ਦੇਰ ਸ਼ਾਮ ਸੱਤ ਵਜੇ ਪੰਜ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਦੋ ਮਜ਼ਦੂਰਾਂ ਨੂੰ ਜ਼ਿੰਦਾ ਬਾਹਰ ਕੱਢਿਆ ਜਾ ਸਕਿਆ।ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਮਲਬੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ। ਮਲਬੇ ਹੇਠੋਂ ਕੱਢੇ ਗਏ ਦੋ ਮਜ਼ਦੂਰਾਂ ਵਿੱਚੋਂ ਇੱਕ ਦੀ ਵੀ ਮੌਤ ਹੋ ਗਈ, ਜਿਸ ਨੂੰ ਪੀਜੀਆਈ ਰੈਫਰ ਕੀਤਾ ਗਿਆ ਸੀ। ਸਵੇਰ ਤੱਕ ਦੋ ਹੋਰ ਮਜ਼ਦੂਰਾਂ ਦੀ ਵੀ ਮੌਤ ਹੋ ਚੁੱਕੀ ਸੀ। ਇੱਕ ਮਜ਼ਦੂਰ ਅਜੇ ਵੀ ਮਲਬੇ ਹੇਠ ਦੱਬਿਆ ਹੋਇਆ ਹੈ।

ਵੀਡੀਓ

ਹੋਰ
Have something to say? Post your comment
ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

: ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

: ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

: ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

: CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

: ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

: ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

X