Hindi English Thursday, 02 May 2024 🕑
BREAKING
ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ

More News

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

Updated on Friday, April 19, 2024 11:25 AM IST

ਮੋਹਾਲੀ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।

ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

: ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

: ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

: ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

X