Hindi English Thursday, 02 May 2024 🕑
BREAKING
ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ ਫੇਫੜੇ ਦਾ ਕੈਂਸਰ ਇੱਕ ਭਿਆਨਕ ਬਿਮਾਰੀ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ ਅੱਜ ਦਾ ਇਤਿਹਾਸ

ਪੰਜਾਬ

More News

ਵਿਛੜੇ ਇਨਕਲਾਬੀ ਆਗੂਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ

Updated on Friday, April 19, 2024 11:52 AM IST

 
ਦਲਜੀਤ ਕੌਰ 
 
ਜਗਰਾਓਂ, 19 ਅਪਰੈਲ, 2024: ਪਿਛਲੇ ਸਮੇਂ 'ਚ ਇਨਕਲਾਬੀ ਜਥੇਬੰਦੀਆਂ 'ਚ ਸੰਘਰਸ਼ਸੀਲ ਰਹੇ ਪਰ ਬੇਵਕਤ ਵਿਛੋੜਾ ਦੇ ਗਏ ਲੋਕ ਹਿੱਤਾਂ ਨੂੰ ਪਰਣਾਏ ਸਾਥੀਆਂ ਦੀ ਯਾਦ 'ਚ ਯਾਦਗਾਰੀ ਸਮਾਗਮ 21 ਅਪਰੈਲ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। 
 
ਇਹ ਜਾਣਕਾਰੀ ਦਿੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ ਅਤੇ ਪੇੰਡੂ ਮਜਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਨੇ ਦਸਿਆ ਕਿ ਉਸ ਦਿਨ ਸਵੇਰੇ 11 ਵਜੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਜਗਰਾਂਓ ਵਿਖੇ ਕਰਵਾਏ ਜਾ ਰਹੇ ਸਮਾਗਮ ਚ ਸਾਰੇ ਵਿਛੜੇ ਸਾਥੀਆਂ ਦੇ ਪਰਿਵਾਰ ਅਤੇ ਸੰਗੀ ਸਾਥੀ ਅਪਣੇ ਪਿਆਰਿਆਂ ਨੂੰ ਸਿਜਦਾ ਕਰਨਗੇ। ਆਗੂ ਬੁਲਾਰੇ ਸਾਥੀਆਂ ਦੀ ਦੇਣ, ਇਨਕਲਾਬੀ ਲਹਿਰ ਚ ਉਨਾਂ ਦੀ ਭੂਮਿਕਾ ਅਤੇ ਯੋਗਦਾਨ ਬਾਰੇ ਚਰਚਾ ਕਰਨਗੇ। ਉਨਾਂ ਦਸਿਆ ਕਿ ਸ਼ਹੀਦ ਮਲਕੀਤ ਸਿੰਘ ਮੱਲਾ, ਕਿਸਾਨ ਆਗੂ ਹਰਦੀਪ ਗਾਲਬ, ਅਧਿਆਪਕ ਆਗੂ ਗੁਰਚਰਨ ਸਿੰਘ ਹਠੂਰ, ਬਿਜਲੀ ਮੁਲਾਜਮ ਆਗੂ ਹਾਕਮ ਸਿੰਘ ਗਾਲਬ, ਮੁਲਾਜਮ ਆਗੂ ਅਮ੍ਰਿਤਪਾਲ ਸਿੰਘ, ਚਿੰਤਕ ਮਾਸਟਰ ਸੁਖਦੇਵ, ਅਧਿਆਪਕ ਆਗੂ ਨਾਇਬ ਸਿੰਘ ਰਸੂਲਪੂਰ, ਕਵੀਸ਼ਰ ਅਮਰਜੀਤ ਪਰਦੇਸੀ, ਕਿਸਾਨ ਆਗੂ ਗੁਰਮੇਲ ਸਿੰਘ ਭਰੋਵਾਲ, ਜਗਜੀਤ ਸਿੰਘ ਹਠੂਰ, ਗੁਰਬਖਸ ਸਿੰਘ ਹਠੂਰ, ਗੁਰਮੇਲ ਸਿੰਘ ਗਾਲਬ, ਮਜਦੂਰ ਆਗੂ ਗੁਰਮੀਤ ਸਿੰਘ ਬੁੱਧੂ, ਸੁਖਦੇਵ ਸਿੰਘ ਭਮਾਲ, ਪਲਵਿੰਦਰ ਸਿੰਘ ਮਿੱਠਾ, ਨੌਜਵਾਨ ਭਾਰਤ ਸਭਾ ਦੇ ਵਰਕਰ ਰਾਮਕੁਮਾਰ ਰਾਮਾ, ਤਰਕਸੀਲ ਆਗੂ ਪੂਰਨ ਕਾਉਂਕੇ ਸਮੇਤ ਦੋ ਦਰਜਨ ਸਾਥੀਆਂ ਦਾ ਵਿਗੋਚਾ ਲੋਕ ਲਹਿਰ ਲਈ ਵੱਡਾ ਘਾਟਾ ਹੈ।
 
ਇਸ ਸਮੇ ਇਨਕਲਾਬੀ ਨੋਜਵਾਨ ਵਿਦਿਆਰਥੀ ਮੰਚ ਦੇ ਆਗੂ ਹਰਪਰੀਤ ਸਿੰਘ" ਚੋਣਾਂ ਅਤੇ ਅਸੀਂ " ਵਿਸੇ ਤੇ ਵਿਚਾਰ ਚਰਚਾ ਕਰਨਗੇ। ਸਾਮਲ ਮਰਹੂਮ ਸਾਥੀਆਂ ਦੇ ਪਰਿਵਾਰਾਂ ਦਾ ਜਥੇਬੰਦੀਆਂ ਵਲੋ ਸਨਮਾਨ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

: ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

: ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

: BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

: ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

: ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

: ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

: CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

: ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

X