Hindi English Friday, 03 May 2024 🕑
BREAKING
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ ਫੇਫੜੇ ਦਾ ਕੈਂਸਰ ਇੱਕ ਭਿਆਨਕ ਬਿਮਾਰੀ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਪੰਜਾਬ

More News

ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਬਾਰੇ ਸੈਮੀਨਾਰ, PGI ਦੀ ਟੀਮ ਨੇ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

Updated on Friday, April 19, 2024 13:02 PM IST

 
 
ਦਲਜੀਤ ਕੌਰ 
 
ਲਹਿਰਾਗਾਗਾ, 18 ਅਪ੍ਰੈਲ, 2024: ਪੀਜੀਆਈ ਸੈਟੇਲਾਈਟ ਕੇਂਦਰ, ਘਾਬਦਾਂ (ਸੰਗਰੂਰ) ਦੀ ਟੀਮ ਵੱਲੋਂ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਵਿਦਿਆਰਥੀ-ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਕਮਿਓਨਿਟੀ ਮੈਡੀਸਨ ਦੇ ਐਸੋਸੀਏਟ ਪ੍ਰੋਫੈਸਰ ਡਾਕਟਰ ਹਰ ਅਸ਼ੀਸ਼ ਜਿੰਦਲ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾਕਟਰ ਭਾਰਤੀ ਸ਼ਰਮਾ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ। ਡਾਕਟਰ ਭਾਰਤੀ ਸ਼ਰਮਾ ਨੇ ਬੋਲਦਿਆਂ ਕਿਹਾ ਕਿ 10 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਬਦਲਾਵ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੌਰਾਨ ਬੱਚਿਆਂ ਦੇ ਸੁਭਾਅ ਵਿਚ ਰੋਜ਼ਾਨਾ ਫਰਕ ਆਉਂਦਾ ਹੈ। ਕਿਸ਼ੋਰ ਅਵਸਥਾ ਦੌਰਾਨ ਲੜਕੀਆਂ ਵਿੱਚ ਕਈ ਤਰ੍ਹਾਂ ਦੀਆਂ ਸਰੀਰਕ ਤਬਦੀਲੀਆਂ ਆਉਂਦੀਆਂ ਹਨ ਜੋ ਕਿ ਕੁਦਰਤੀ ਹਨ। ਉਨ੍ਹਾਂ ਕਿਹਾ ਕਿ ਸਰੀਰਕ ਤਬਦੀਲੀਆਂ ਦੇ ਨਾਲ ਇਸ ਉਮਰ ਵਿੱਚ ਮਾਨਸਿਕ ਸੋਚ ਵਿੱਚ ਵੀ ਬਦਲਾਅ ਆਉਂਦਾ ਹੈ ਅਤੇ ਇਸ ਅਵਸਥਾ ਨੂੰ ਬਿਨ੍ਹਾਂ ਕਿਸੇ ਤਣਾਅ ਦੇ ਇੱਕ ਉਮਰ ਦੇ ਬਦਲਾਅ ਵਜੋਂ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਇਸ ਅਵਸਥਾ ਦੌਰਾਨ ਕਿਸੇ ਪ੍ਕਾਰ ਦੇ ਤਣਾਅ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ ਅਤੇ ਇਸ ਸਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ।ਸਕੂਲ ਪ੍ਰਿੰਸੀਪਲ ਬਿਬਿਨ ਅਲੈਗਜ਼ੈਂਡਰ ਅਤੇ ਮੈਡਮ ਗੁਰਦੀਪ ਕੌਰ ਨੇ ਆਈ ਟੀਮ ਦਾ ਧੰਨਵਾਦ ਕੀਤਾ।

ਵੀਡੀਓ

ਹੋਰ
Have something to say? Post your comment
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

: ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

: ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

: ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

: BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

X