Hindi English Thursday, 02 May 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024 ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ ਮੋਹਾਲੀ ਤੋਂ ਚੰਡੀਗੜ੍ਹ ਪੇਪਰ ਦੇਣ ਗਈਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ,ਡਰਾਈਵਰ ਸਮੇਤ ਦੋ ਦੀ ਮੌਤ ਚਾਰ ਜ਼ਖਮੀ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਰਵਾਇਆ ਸੈਮੀਨਾਰ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ

ਪੰਜਾਬ

More News

ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

Updated on Friday, April 19, 2024 14:45 PM IST

 
ਮੋਰਿੰਡਾ 19 ਅਪ੍ਰੈਲ (ਭਟੋਆ  )
 
 ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ  ਪਿੰਡ ਤਾਜਪੁਰਾ ਬਹਿਬਲ ਪਰ, ਸ਼ਾਹਪੁਰ ,ਚਲਾਕੀ, ਸੁੱਖੋ ਮਾਜਰਾ,ਬਲਦੇਵ ਨਗਰ,ਡੂਮਛੇੜੀ, ਰਾਮਪੁਰ ਮਹਿਰਾਬ ਤੇ ਬੂਥਗੜ੍ਹ ਦੇ ਪਿੰਡਾਂ ਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ  ਕਿਹਾ ਕਿ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਵਿਧਾਨ ਸਭਾ ਦੀਆਂ ਚੋਣਾਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨਾਂ ਵਿੱਚੋ ਕਰੀਬ 65 ਤੋਂ 70% ਦੇ  ਕਰੀਬ ਵਾਅਦੇ ਪੂਰੇ ਹੋ ਚੁੱਕੇ ਹਨ ਉਹਨਾਂ ਕੇਂਦਰ ਸਰਕਾਰ ਤੇ ਵਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਦਿੱਲੀ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਪਾ ਰਹੀ ਹੈ । ਉਹਨਾਂ ਕਿਹਾ ਕਿ ਹੁਣ ਤੱਕ ਦੇ ਕੀਤੇ ਕੰਮਾਂ ਅਤੇ ਨੌਜਵਾਨਾਂ ਨੂੰ ਦਿੱਤੇ ਰੁਜ਼ਗਾਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲ ਕੋਈ ਉਂਗਲ  ਨਹੀਂ ਕਰ ਸਕਦਾ ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਨਪੀ ਰਾਣਾ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੇ ਪੀਏ ਬਰਿੰਦਰਜੀਤ ਸਿੰਘ ਬਾਠ ਢੰਗਰਾਲੀ ਆਪ ਦੇ ਸੀਨੀਅਰ ਆਗੂ ਜਗਤਾਰ ਸਿੰਘ ਘੋੜੂਆਂ ਬਲਾਕ ਪ੍ਰਧਾਨ ਲਖਵੀਰ ਸਿੰਘ ਤਾਜਪੁਰਾ, ਆਪ ਦੇ ਸੀਨੀਅਰ ਆਗੂ ਵਰਿੰਦਰਜੀਤ ਸਿੰਘ ਬੱਲਾਂ ਆਪ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸਾਬਕਾ ਸਰਪੰਚ ਕਲਾਰਾਂ ਸਾਬਕਾ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਸੁੱਖੋ ਮਾਜਰਾ ਗੁਰਪ੍ਰੀਤ ਸਿੰਘ ਸੋਨੀ,  ਸਤਨਾਮ ਸਿੰਘ ਬਿੱਟੂ,ਹਰਮਿੰਦਰ ਸਿੰਘ ਸੁੱਖੋ ਮਾਜਰਾ , ਭੁਪਿੰਦਰ ਸਿੰਘ ਚਲਾਕੀ ਆਦਿ ਹਾਜਰ ਸਨ।
 
 

ਵੀਡੀਓ

ਹੋਰ
Have something to say? Post your comment
ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

: ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

: ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

: ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

: ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

: ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਮੁਲਜ਼ਮ ਨੇ ਪੁਲਿਸ ਹਿਰਾਸਤ ਕੀਤੀ ਖ਼ੁਦਕੁਸ਼ੀ

: ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਮੁਲਜ਼ਮ ਨੇ ਪੁਲਿਸ ਹਿਰਾਸਤ ਕੀਤੀ ਖ਼ੁਦਕੁਸ਼ੀ

X