Hindi English Thursday, 02 May 2024 🕑
BREAKING
ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ ਫੇਫੜੇ ਦਾ ਕੈਂਸਰ ਇੱਕ ਭਿਆਨਕ ਬਿਮਾਰੀ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਪੰਜਾਬ

More News

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ

Updated on Friday, April 19, 2024 16:43 PM IST

ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਫਰੰਟ ਦੇ ਕਨਵੀਨਰ ਰਤਨ ਸਿੰਘ ਮਜਾਰੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ , ਜਰਮਨਜੀਤ ਸਿੰਘ , ਸਵਿਦੰਰਪਾਲ ਸਿੰਘ ਮੋਲੋਵਾਲੀ , ਕਰਮ ਸਿੰਘ ਧਨੋਆ , ਗਗਨਦੀਪ ਸਿੰਘ , ਸੁਖਦੇਵ ਸਿੰਘ ਸੈਣੀ ਤੋਂ ਇਲਾਵਾ ਸੂਬਾਈ ਆਗੂ ਸੁਰਿੰਦਰ ਰਾਮ ਕੁਸਾ , ਸੁਖਜੀਤ ਸਿੰਘ , ਕੁਲਵਰਨ ਸਿੰਘ , ਸੁਰਿੰਦਰ ਕੁਮਾਰ ਪੁਆਰੀ , ਅਮਰੀਕ ਸਿੰਘ ਕੰਗ , ਦਿਗਵਿਜੇ ਪਾਲ ਸ਼ਰਮਾ , ਨਰਿੰਦਰ ਬਲ , ਪ੍ਰੇਮ ਚਾਵਲਾ , ਅਮਿਤ ਕਟੋਚ , ਬੋਬਿੰਦਰ ਸਿੰਘ , ਕਰਮਜੀਤ ਸਿੰਘ ਬੀਹਲਾ , ਤੀਰਥ ਸਿੰਘ ਬਾਸੀ , ਐਨ.ਡੀ. ਤੀਵਾੜੀ , ਅਮਰਜੀਤ ਸਿੰਘ ਅਤੇ ਰਣਵੀਰ ਉਪਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁਲਾਜ਼ਮ / ਪੈਨਸ਼ਨਰ ਮੰਗਾਂ ਤੇ ਵਿਸਥਾਰ ਸਹਿਤ ਚਰਚਾ ਹੋਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਦਾਰਿਆਂ ਦੇ ਕੀਤੇ ਜਾ ਰਹੇ ਨਿਜ਼ੀਕਰਣ / ਨਿਗਮੀਕਰਣ ਦੇ ਤਹਿਤ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟਾ ਦੀ ਝੋਲੀ ਵਿੱਚ ਪਾਉਣ ਅਤੇ ਪੈਨਸ਼ਨ ਫੰਡ ਰੈਗੁਲੇਟਰੀ ਡਿਵੈਲਪਮੈਂਟ ਅਥਾਰਟੀ ਐਕਟ ਨੂੰ ਰੱਦ ਨਾਂ ਕਰਨ ਤੇ ਵੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ।

ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਤਾਂ ਦੂਰ ਦੀ ਗੱਲ ਰਹੀ , ਇਹਨਾਂ ਮੰਗਾ ਦੇ ਨਿਪਟਾਰੇ ਹਿੱਤ ਮੁੱਖ ਮੰਤਰੀ ਵੱਲੋਂ ਆਗੂਆਂ ਨਾਲ ਮੀਟਿੰਗ ਤੱਕ ਨਾਂ ਕਰਨ ਦੀ ਤਿੱਖੇ ਸ਼ਬਦਾ ਵਿੱਚ ਨਿਖੇਧੀ ਕੀਤੀ । ਆਗੂਆਂ ਆਖਿਆ ਕਿ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕਰਕੇ ਸਰਕਾਰ ਭੱਜ ਗਈ ਹੈ , ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਦੀ ਜੋ ਪਾਲਸੀ ਬਣਾਈ ਗਈ ਹੈ ਉਹ ਅੱਜ ਤੱਕ ਦੇ ਇਤਿਹਾਸ ਦੀ ਸਭ ਤੋਂ ਮਾੜੀ ਪਾਲਸੀ ਹੈ , ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾ ਦੇ ਬਾਵਜੂਦ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਨਹੀਂ ਕੀਤੀ ਗਈ , ਭੱਤੇਆਂ ਵਿੱਚ ਵਾਧਾ ਕਰਨ ਦੀ ਬਜਾਏ ਬੰਦ ਕਰ ਦਿੱਤੇ ਗਏ , ਤਨਖਾਹ ਕਮਿਸ਼ਨ ਦਾ ਕੋਈ ਬਕਾਇਆ ਨਹੀਂ ਦਿੱਤਾ ਗਿਆ , ਮਾਣ ਭੱਤਾ / ਇਨਸੈਂਟਿਵ ਮੁਲਾਜ਼ਮਾ ਦੇ ਭੱਤੇ ਦੋ ਗੁਣਾਂ ਕਰਨ ਦਾ ਐਲਾਨ ਠੰਡੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ , ਪ੍ਰੋਵੇਸ਼ਨਲ ਸਮੇਂ ਦੋਰਾਨ ਪੂਰੀ ਤਨਖਾਹ ਭੱਤੇਆਂ ਸਮੇਤ ਦੇਣ ਸਬੰਧੀ ਕੋਰਟ ਦੇ ਫੈਸਲੇ ਨੂੰ ਸਰਕਾਰ ਵਲੋਂ ਲਾਗੂ ਕਰਨ ਦੀ ਥਾਂ ਅਗਲੀ ਅਦਾਲਤ ਵਿੱਚ ਚੁਣੋਤੀ ਦੇ ਦਿੱਤੀ ਗਈ ਹੈ , ਕੇਂਦਰੀ ਤਨਖਾਹ ਸਕੇਲ ਜਬਰੀ ਥੋਪੇ ਜਾ ਰਹੇ ਹਨ ਅਤੇ ਕੁੱਝ ਦੇਣ ਦੀ ਥਾਂ ਵਿਕਾਸ ਟੈਕਸ ਦੇ ਨਾਮ ਤੇ 200/- ਰੁਪਏ ਮਹੀਨਾ ਜਬਰੀ ਜਜ਼ੀਆ ਟੈਕਸ ਇਕਲੇ ਮੁਲਾਜ਼ਮ ਤੋਂ ਹੀ ਨਹੀਂ ਹੁਣ ਪੈਨਸ਼ਨਰਾ ਤੋਂ ਵੀ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ ਹੈ ।

ਇਸ ਤੋਂ ਇਲਾਵਾ ਮਹਿਗਾਈ ਭੱਤਾ ਕੇਂਦਰ ਨਾਲੋ ਡੀ ਲਿੰਕ ਕਰਕੇ ਰੱਖ ਦਿੱਤਾ ਗਿਆ ਹੈ ਅਤੇ ਅੱਜ ਤੱਕ ਪੇ ਕਮਿਸ਼ਨ ਦੀ ਦੂਜੇ ਹਿਸੇ ਦੀ ਰਿਪੋਰਟ ਜਿਸਦੇ ਤਹਿਤ ਮੁਲਾਜ਼ਮ ਨੂੰ ਏ.ਸੀ.ਪੀ. ਦਾ ਲਾਭ ਮਿਲਣਾ ਹੈ ਸਰਕਾਰ ਦੇਣ ਨੂੰ ਤਿਆਰ ਨਹੀਂ ਹੈ । ਆਗੂਆਂ ਆਖਿਆ ਕਿ ਹੁਣ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਕੇਂਦਰ ਦੀ ਮੋਦੀ ਸਰਕਾਰ ਜੋ ਦੇਸ਼ ਦੇ ਮਜ਼ਦੂਰ ਹਿਤੈਸ਼ੀ ਕਿਰਤ ਕਾਨੂੰਨਾਂ ਨੂੰ ਖਤਮ ਕਰਨ ਤੋਂ ਬਾਅਦ ਸਵਿਧਾਨ ਨੂੰ ਤੋੜਨ ਤੱਕ ਜਾ ਰਹੀ ਹੈ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੇ ਮੁਲਾਜ਼ਮ / ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ ਲੋਕ ਸਭਾ ਚੋਣਾ ਦੇ ਸਨਮੁਖ 05 ਮਈ ਨੂੰ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ ਅਤੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ ।

ਵੀਡੀਓ

ਹੋਰ
Have something to say? Post your comment
ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

: ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

: ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

: BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

: ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

: ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

: ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

: CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

: ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

X