Hindi English Friday, 03 May 2024 🕑
BREAKING
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਪੰਜਾਬ

More News

ਸ਼੍ਰੋਮਣੀ ਅਕਾਲੀ ਦਲ ਵੱਲੋ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਬਣਾਇਆ

Updated on Friday, April 19, 2024 20:42 PM IST

 
ਮੋਰਿੰਡਾ 19 ਅਪ੍ਰੈਲ ( ਭਟੋਆ  )
 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਮੋਰਿੰਡਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਸਬੰਧੀ ਪਾਰਟੀ ਦੇ ਮੁੱਖ ਦਫਤਰ ਵੱਲੋਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਨਿਯੁਕਤੀ ਪੱਤਰ ਜਾਰੀ ਕਰਦਿਆਂ ਕਿਹਾ ਕਿ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਦੀਆਂ ਪੰਥਕ ਅਤੇ ਅਕਾਲੀ ਦਲ ਪ੍ਰਤੀ ਸ਼ਲਾਘਾ ਯੋਗ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸੇ ਦੌਰਾਨ ਪਾਰਟੀ ਦੀ ਪੀਏਸੀ ਦੇ ਮੈਂਬਰ ਜਗਪਾਲ ਸਿੰਘ ਜੌਲੀ ਅਤੇ ਅਮਨਦੀਪ ਸਿੰਘ ਮਾਂਗਟ, ਨਗਰ ਕੌਂਸਲ ਮੋਰਿੰਡਾ ਦੇ ਵਾਈਸ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਖੱਟੜਾ, ਅਕਾਲੀ ਦਲ ਦੇ ਬਲਾਕ ਪ੍ਰਧਾਨ ਜਗਵਿੰਦਰ ਸਿੰਘ ਪੰਮੀ, ਸੁਰਜੀਤ ਸਿੰਘ ਤਾਜਪੁਰਾ ,ਹਰਬੰਸ ਸਿੰਘ ਸਮਾਣਾ, ਜਿਲਾ ਪਰਿਸ਼ਦ ਦੇ ਸਾਬਕਾ ਮੈਂਬਰ ਜਸਬੀਰ ਸਿੰਘ ਜੱਸੀ ਕਾਈਨੌਰ, ਬਹਾਦਰ ਸਿੰਘ ਕਾਈਨੌਰ ,ਯੂਥ ਆਗੂ ਦਵਿੰਦਰ ਸਿੰਘ ਮਝੈਲ, ਲਖੀ ਸ਼ਾਹ,ਮਜੀਦ ਖਾਨ ,ਮੋਨੂ ਖਾਂ , ਅਤੇ ਪਰਮਿੰਦਰ ਸਿੰਘ ਬਿੱਟੂ ਕੰਗ ਆਦਿ ਨੇਤਾਵਾਂ  ਨੇ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਦੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ । ਇਸੇ ਦੌਰਾਨ ਗੱਲ ਕਰਦਿਆਂ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਜਿਹੜੀ ਸੇਵਾ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨਗੇ।
 
 
 

ਵੀਡੀਓ

ਹੋਰ
Have something to say? Post your comment
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

: ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

: ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

X