Hindi English Friday, 03 May 2024 🕑
BREAKING
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ

More News

ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ

Updated on Saturday, April 20, 2024 09:23 AM IST

ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ ,ਪੇਟ ‘ਚ ਸਨ ਜੁੜਵਾਂ ਬੱਚੇ

ਅੰਮ੍ਰਿਤਸਰ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ 'ਚ ਮਾਮੂਲੀ ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਔਰਤ ਦੇ ਪੇਟ ਵਿੱਚ ਜੁੜਵਾਂ ਬੱਚੇ ਸਨ।ਮੁਲਜ਼ਮ ਪਤੀ ਨੇ ਆਪਣੀ ਪਤਨੀ ਨੂੰ ਸਾੜਨ ਤੋਂ ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹ ਦਿੱਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਨਾ ਕਰ ਸਕੇ।
ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਘਟਨਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਲੇ ਨੰਗਲ ਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ 'ਤੇ ਆਪਸ 'ਚ ਲੜਦੇ ਰਹਿੰਦੇ ਸਨ।
ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ।

ਵੀਡੀਓ

ਹੋਰ
Have something to say? Post your comment
ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

: ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

: CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

X