Hindi English Saturday, 04 May 2024 🕑
BREAKING
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਪੰਜਾਬ

More News

ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ

Updated on Saturday, April 20, 2024 09:27 AM IST

ਲੁਧਿਆਣਾ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਲੁਧਿਆਣਾ 'ਚ ਬੀਤੀ ਰਾਤ ਤਾਜਪੁਰ ਰੋਡ ਹੁੰਦਲ ਚੌਕ 'ਤੇ ਇਕ ਖਾਲੀ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਹੈ। ਘਟਨਾ ਵਾਲੀ ਥਾਂ 'ਤੇ ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਟਿੱਪਰ ਚਾਲਕ ਫ਼ਰਾਰ ਹੋ ਗਿਆ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਮ੍ਰਿਤਕ ਦਾ ਨਾਂ ਅਮਨਦੀਪ (22) ਹੈ। ਅਮਨਦੀਪ ਇੱਕ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ। ਉਹ ਆਪਣੇ ਦੋਸਤ ਰਾਜਵਿੰਦਰ ਉਰਫ਼ ਰਾਜਾ ਨਾਲ ਕਿਤੇ ਤੋਂ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਲੋਕਾਂ ਨੇ ਤੁਰੰਤ ਥਾਣਾ ਜਮਾਲਪੁਰ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਚਸ਼ਮਦੀਦਾਂ ਅਨੁਸਾਰ ਸ਼ੁੱਕਰਵਾਰ ਰਾਤ ਕਰੀਬ 10 ਵਜੇ ਇੱਕ ਤੇਜ਼ ਰਫ਼ਤਾਰ ਟਿੱਪਰ ਭਾਮੀਆਂ ਕਲਾਂ ਵੱਲੋਂ ਆ ਰਿਹਾ ਸੀ। ਉਸ ਦੇ ਸਾਹਮਣੇ ਇੱਕ ਬੋਲੈਰੋ ਸੀ। ਦੋਵਾਂ ਵਾਹਨਾਂ ਦੇ ਵਿਚਕਾਰ ਤੋਂ ਲੰਘ ਰਹੇ ਅਮਨ ਤੇ ਉਸ ਦੇ ਦੋਸਤ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਬਾਈਕ ਦੋਵੇਂ ਵਾਹਨਾਂ ਵਿਚਕਾਰ ਫਸ ਗਈ।ਬਾਈਕ ਅਸੰਤੁਲਿਤ ਹੋ ਗਿਆ ਤੇ ਅਮਨ ਟਾਇਰ ਹੇਠ ਆ ਗਿਆ।

ਵੀਡੀਓ

ਹੋਰ
Have something to say? Post your comment
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

X