Hindi English Friday, 03 May 2024 🕑
BREAKING
CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਪੰਜਾਬ

More News

ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ

Updated on Saturday, April 20, 2024 10:38 AM IST

ਪਟਿਆਲਾ,ਲੁਧਿਆਣਾ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਮਿਆਦ ਪੁੱਗ ਚੁੱਕੀ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੇ ਗੰਭੀਰ ਰੂਪ 'ਚ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ 'ਚ ਰਹਿਣ ਵਾਲੀ ਇਸ ਲੜਕੀ ਦੇ ਪਰਿਵਾਰਕ ਮੈਂਬਰ ਵਿੱਕੀ ਨੇ ਦੱਸਿਆ ਕਿ ਇਹ ਲੜਕੀ ਲੁਧਿਆਣਾ ਤੋਂ ਉਨ੍ਹਾਂ ਦੇ ਘਰ ਰਿਸ਼ਤੇਦਾਰੀ 'ਚ ਆਈ ਸੀ।
ਬੱਚੀ ਨੂੰ ਤੋਹਫੇ ਵਜੋਂ ਚਾਕਲੇਟ, ਕੁਰਕੁਰੇ, ਜੂਸ ਆਦਿ ਵਾਲਾ ਗਿਫਟ ਪੈਕ ਬਕਟ ਦਿੱਤਾ ਗਿਆ। ਬੁੱਧਵਾਰ ਨੂੰ ਲੜਕੀ ਪਟਿਆਲਾ ਤੋਂ ਲੁਧਿਆਣਾ ਗਈ ਸੀ। ਵੀਰਵਾਰ ਨੂੰ ਲੁਧਿਆਣਾ 'ਚ ਬਕਟ ਖੋਲ੍ਹ ਕੇ ਚਾਕਲੇਟ ਖਾਧੀ ਸੀ।
ਰਿਸ਼ਤੇਦਾਰ ਵਿੱਕੀ ਨੇ ਦੱਸਿਆ ਕਿ ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਦੀ ਹਾਲਤ ਨਾਜ਼ੁਕ ਹੋ ਗਈ ਸੀ। ਪਹਿਲਾਂ ਤਾਂ ਇਹ ਸੋਚਿਆ ਜਾ ਰਿਹਾ ਸੀ ਕਿ ਬੱਚੀ ਨੂੰ ਕੋਈ ਮਾਮੂਲੀ ਤਕਲੀਫ਼ ਹੋਈ ਹੋਵੇਗੀ ਪਰ ਸਮੇਂ ਦੇ ਨਾਲ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਖ਼ੂਨ ਦੀਆਂ ਉਲਟੀਆਂ ਆਉਣ ਲੱਗੀਆਂ, ਜਿਸ ਕਾਰਨ ਉਸ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਵਿੱਕੀ ਨੇ ਦੱਸਿਆ ਕਿ ਜਦੋਂ ਉਹ ਸਿਹਤ ਵਿਭਾਗ ਦੀ ਟੀਮ ਦੇ ਨਾਲ ਕਿਲੇ ਦੇ ਪਿਛਲੇ ਪਾਸੇ ਸਥਿਤ ਕਨਫੈਕਸ਼ਨਰੀ ਦੀ ਦੁਕਾਨ 'ਤੇ ਪਹੁੰਚੇ ਤਾਂ ਉਨ੍ਹਾਂ ਕੋਲੋਂ ਮਿਆਦ ਪੁੱਗ ਚੁੱਕੀਆਂ ਹੋਰ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ। ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਪੁਲੀਸ ਨੇ ਸਬੰਧਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ।

ਵੀਡੀਓ

ਹੋਰ
Have something to say? Post your comment
CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

: CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

X