Hindi English Saturday, 04 May 2024 🕑
BREAKING
BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

ਪੰਜਾਬ

More News

ਪੰਜਾਬ ‘ਚ ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਲੱਗੀ ਅਚਾਨਕ ਅੱਗ, ਡਰਾਈਵਰ ਦੀ ਜਲ਼ ਕੇ ਮੌਤ

Updated on Saturday, April 20, 2024 11:16 AM IST

ਲੁਧਿਆਣਾ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਲੁਧਿਆਣਾ 'ਚ ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਅੱਗ ਲੱਗ ਗਈ। ਜਿਸ ਕਾਰਨ ਕੈਬਿਨ ਵਿੱਚ ਸੌਂ ਰਿਹਾ ਡਰਾਈਵਰ ਜ਼ਿੰਦਾ ਸੜ ਗਿਆ। ਇਹ ਘਟਨਾ ਅੱਜ ਸ਼ਨੀਵਾਰ ਸਵੇਰੇ ਕਰੀਬ 3.30 ਵਜੇ ਪੈਟਰੋਲ ਪੰਪ ਦੇ ਬਾਹਰ ਵਾਪਰੀ। ਮ੍ਰਿਤਕ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਡਰਾਈਵਰ ਨੇ ਰਾਤ ਕਰੀਬ 11.30 ਵਜੇ ਖੰਨਾ ਦੇ ਬੀਜਾ ਨੇੜੇ ਪੈਟਰੋਲ ਪੰਪ ਦੇ ਬਾਹਰ ਆਰਾਮ ਕਰਨ ਲਈ ਟਰੱਕ ਖੜ੍ਹਾ ਕੀਤਾ ਸੀ ਅਤੇ ਖੁਦ ਕੈਬਿਨ ਅੰਦਰ ਹੀ ਸੁੱਤਾ ਪਿਆ ਸੀ। ਤੜਕੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ।

ਡਰਾਈਵਰ ਕੈਬਿਨ ਦੇ ਅੰਦਰ ਚੀਕ ਰਿਹਾ ਸੀ। ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕੀਤੀ ਗਈ। ਪਰ ਪੈਟਰੋਲ ਪੰਪ ਦੇ ਕਰਮਚਾਰੀ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।

ਵੀਡੀਓ

ਹੋਰ
Have something to say? Post your comment
ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

X