Hindi English Saturday, 04 May 2024 🕑
BREAKING
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਪੰਜਾਬ

More News

ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਮਹਿੰਦੀ ਮੁਕਾਬਲੇ ਰਾਹੀਂ ਵੋਟ ਦੀ ਵਰਤੋਂ ਦਾ ਸੰਦੇਸ਼ ਦਿੱਤਾ

Updated on Saturday, April 20, 2024 14:16 PM IST

ਫ਼ਰੀਦਕੋਟ, 20 ਅਪ੍ਰੈਲ 2024, ਦੇਸ਼ ਕਲਿੱਕ ਬਿਓਰੋ

ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਲ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਸਰਪ੍ਰਸਤੀ ਹੇਠ ਸਵੀਪ ਗਤੀਵਿਧੀਆਂ ਵਿਚ ਤੇਜੀ ਲਿਆਉਣ ਲਈ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਸੰਦੇਸ਼ ਦਿੰਦੇ ਹੋਏ ਸਕੂਲੀ ਵਿਦਿਆਰਥਣਾਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ । ਇਹ ਮੁਕਾਬਲੇ ਸਹਾਇਕ ਜ਼ਿਲਾ ਨੋਡਲ ਅਫਸਰ ਜਸਬੀਰ ਸਿੰਘ ਜੱਸੀ ਦੀ ਨਿਗਰਾਨੀ ਅੰਦਰ ਕਰਵਾਏ ਜਾ ਰਹੇ ਲੋਕ ਲਭਾ ਚੋਣਾ 2024 'ਚ ਵੋਟਰਾਂ ਨੂੰ  ਵੱਧ ਤੋਂ ਵੱਧ ਵੋਟਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਵਾਏ ਜਾਣ ਦੇ ਹਿੱਸੇ ਵਜੋ ਕਰਵਾਏ ਗਏ ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ  ਸੰਬੋਧਨ ਕਰਦੇ ਹੋਏ ਕਿਹਾ ਕਿ 01 ਜੂਨ 2024 ਪੰਜਾਬ ਵਿੱਚ ਲੋਕ ਲਭਾ ਚੋਣਾਂ ਅੰਦਰ ਸਮੁੱਚੇ ਯੋਗ ਵੋਟਰਾਂ ਨੂੰ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨੀ ਚਾਹੀਦੀ ਹੈ ।  ਸਕੂਲ ਦੇ ਸਵੀਪ ਨੋਡਲ ਅਫਸਰ ਲੈਕਚਰਾਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਪਹਿਲਾ ਵੋਟ ਬਣਾਉਣ ਲਈ ਉਤਸ਼ਾਹਿਤ ਕਰਦੇ ਰਹੇ ਹਾਂ ਇਸੇ ਤਰ੍ਹਾਂ ਹੁਣ ਸਾਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਦਾ ਮੌਕਾ ਉਠਾਉਣਾ ਚਾਹੀਦਾ ਹੈ । ਇਹਨਾਂ ਮਹਿੰਦੀ ਮੁਕਾਬਲਿਆਂ 'ਚ ਬਾਰ੍ਹਵੀਂ-ਈ ਸ਼੍ਰੇਣੀ ਦੀ ਰੋਮਨਦੀਪ ਕੌਰ ਨੇ ਪਹਿਲਾ, ਬਾਰ੍ਹਵੀ-ਜੀ ਸ਼੍ਰੇਣੀ ਦੀ ਅੰਜਲੀ ਨੇ ਦੂਜਾ, ਅਤੇ ਬਾਰ੍ਹਵੀ-ਈ ਸ਼੍ਰੇਣੀ ਦੀ ਵਿਦਿਆਰਥਣ ਲਵਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ।

ਇਹਨਾਂ ਮੁਕਾਬਲਿਆਂ ਦੌਰਾਨ ਅਨੁਪ੍ਰੀਤ ਕੌਰ, ਨਿਸ਼ਾ ਕੌਰ, ਜਸ਼ਨਦੀਪ ਕੌਰ, ਸੁਮਨਜੀਤ ਕੌਰ, ਮੁਸਕਾਨ ਕੌਰ, ਪਵਨਦੀਪ ਕੌਰ, ਤਰਨਵੀਰ ਕੌਰ, ਅਤੇ ਵੀਰਪਾਲ ਕੌਰ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ । ਮੁਕਾਬਲਿਆਂ ਦੀ ਜੱਜਮੈੱਟ ਹਾਉਸ ਇੰਚਾਰਜ  ਨਵਜੋਤ ਕੌਰ ਕਲਸੀ, ਰਣਜੋਤ ਕੌਰ, ਲੈਕਚਰਾਰ ਰਾਜਨੀਤੀ ਸਾਸ਼ਤਰ ਚਰਨਜੀਤ ਕੌਰ ਮੱਕੜ ਨੇ ਕੀਤੀ ।

ਇਸ ਮੌਕੇ ਬੂਥ ਨੰਬਰ 117 ਦੇ ਬਲਾਕ ਲੈਵਲ ਅਫਸਰ ਸੁਖਵੰਤ ਕੁਮਾਰ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ ।  ਜੇਤੂ ਵਿਦਿਆਰਥਣਾਂ ਨੂੰ  ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਅਤੇ ਨੋਡਲ ਅਫਸਰ ਸੁਖਜਿੰਦਰ ਸਿੰਘ ਅਤੇ ਹੋਰ ਸਟਾਫ ਨੇ ਇਨਾਮ ਤਕਸੀਮ ਕੀਤੇ ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫਰੀਦਕੋਟ ਬ੍ਰਿਜਮੋਹਨ ਸਿੰਘ ਬੇਦੀ, ਜ਼ਿਲਾ ਨੋਡਲ ਅਫਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫਸਰ ਫਰੀਦਕੋਟ ਪ੍ਰਦੀਪ ਦਿਉੜਾ, ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਰੀਦਕੋਟ ਵਿਖੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ, ਸਕੂਲ ਦੇ ਸਵੀਪ ਨੋਡਲ ਅਫਸਰ ਭੂਗੋਲ ਲੈਕਚਰਾਰ ਸੁਖਜਿੰਦਰ ਸਿੰਘ ਅਤੇ ਅਧਿਆਪਕਾ ਕਮਲਜੀਤ ਕੌਰ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

X