Hindi English Friday, 03 May 2024 🕑
BREAKING
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ

More News

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

Updated on Saturday, April 20, 2024 14:17 PM IST

ਅੰਮ੍ਰਿਤਸਰ, 20 ਅਪ੍ਰੈਲ- ਦੇਸ਼ ਕਲਿੱਕ ਬਿਓਰੋ
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਪ੍ਰੋ. ਸੁਖਦੇਵ ਸਿੰਘ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

: ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

: CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

X