Hindi English Friday, 03 May 2024 🕑
BREAKING
CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਪੰਜਾਬ

More News

ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਨੂੰ ਸਿਰਫਿਰੇ ਕਹਿਣਾ ਮਾਨਸਿਕ ਤੌਰ ਤੇ ਕਮਜ਼ੋਰ ਮਾਨਸਿਕਤਾ ਦੀ ਨਿਸ਼ਾਨੀ: ਮਹਾਜ਼ਨ

Updated on Saturday, April 20, 2024 14:28 PM IST

ਡੇਰਾ ਬਾਬਾ ਨਾਨਕ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ
 
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਲ ਤੋਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਮਨੋਹਰ ਲਾਲ ਖੱਟਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਸਿਰਫਿਰੇ ਤੇ ਵੇਹਲੜ ਕਹਿਣਾ ਭਾਜਪਾ ਖਾਸ ਕਰਕੇ ਮਨੋਹਰ ਲਾਲ ਖੱਟਰ ਦੀ ਕਿਸਾਨਾਂ ਪ੍ਰਤੀ ਘਟੀਆ ਮਾਨਸਿਕਤਾ ਦੀ ਨਿਸ਼ਾਨੀ ਹੈ। ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਮਨੋਹਰ ਲਾਲ ਖੱਟਰ ਨੂੰ ਯਾਦ ਕਰਾਉਂਦਿਆਂ ਕਿਹਾ ਕਿ ਜਦੋ ਦੇਸ਼ ਕੋਲ ਕੋਈ ਅੰਨ ਭੰਡਾਰ ਨਹੀਂ ਸੀ ਤੇ ਬਾਹਰਲੇ ਦੇਸ਼ਾਂ ਤੋਂ ਕਣਕ ਅਤੇ ਚਾਵਲ ਮੰਗਵਾਏ ਜਾਂਦੇ ਸਨ, ਇਹ ਪੰਜਾਬ ਦੇ ਕਿਸਾਨ ਹੀ ਹਨ ਜਿਹਨਾਂ ਨੇ ਸਖ਼ਤ ਮਿਹਨਤ ਕਰਕੇ ਅਤੇ ਆਪਣਾ ਖੂਨ ਪਸੀਨਾ ਇਕ ਕਰਕੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਵਿਚ ਵੱਡਮੁੱਲਾ ਯੋਗਦਾਨ ਪਾਇਆ ਸੀ ਤੇ ਦੇਸ਼ ਵਿਚ ਕਣਕ ਅਤੇ ਚੌਲਾਂ ਦੇ ਭੰਡਾਰ ਭਰ ਦਿਤੇ ਸਨ। ਉਨ੍ਹਾਂ ਕਿਹਾ ਕਿ ਅੱਜ ਉਹਨਾਂ ਬਹਾਦਰ ਕਿਸਾਨਾਂ ਦੀ ਮਿਹਨਤ ਸਦਕਾ ਹੀ ਦੇਸ਼ ਦੀ  86  ਕਰੋੜ ਜਨਤਾ ਨੂੰ ਤੁਹਾਡੀ  ਭਾਜਪਾ ਦੀ ਸਰਕਾਰ ਮੁਫ਼ਤ ਰਾਸ਼ਨ ਮੁਹੱਇਆ ਕਰਵਾ ਰਹੀ ਹੈ। ਦੇਸ਼  ਨੂੰ ਆਜ਼ਾਦ ਕਰਵਾਉਣ ਵਿੱਚ ਪੰਜਾਬੀਆਂ ਦਾ 80 % ਤੋਂ ਵੱਧ ਯੋਗਦਾਨ ਹੈ। ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਜੀ  ਤੁਹਾਡੇ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ‘ਤੇ  ਜੋ ਹੱਥ ਕੰਡੇ ਅਤੇ ਜੁਲਮ ਕਿਸਾਨਾਂ ਤੇ ਕੀਤੇ ਗ‌ਏ ਸਨ ਜਾਂ ਹੁਣ ਤੁਹਾਡੀ ਹਰਿਆਣਾ ਸਰਕਾਰ ਕਰ ਰਹੀ ਹੈ ਉਹ ਵੀ ਆਉਣ ਵਾਲੇ ਇਤਿਹਾਸ ਦੇ ਪੰਨਿਆਂ ਵਿਚ ਲਿਖੇ ਜਾਣਗੇ ਤੇ ਪੰਜਾਬ ਦੇ ਲੋਕ ਤੁਹਾਡੇ ਵੱਲੋਂ ਕੀਤੇ ਗਏ ਜ਼ੁਲਮਾਂ ਨੂੰ ਜੁਗਾਂ ਜੁਗਾਂਤਰਾਂ ਤੱਕ ਨਹੀਂ ਭੁਲ ਸੱਕਣਗੇ।

ਵੀਡੀਓ

ਹੋਰ
Have something to say? Post your comment
CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

: CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

X