Hindi English Saturday, 04 May 2024 🕑
BREAKING
ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ

ਪੰਜਾਬ

More News

ਕਿਸਾਨ ਆਗੂ ਉਤੇ ਮਾਰੂ ਹਮਲਾ ਕਰਨ ਵਾਲੇ ਦੋਸੀਆਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ : ਲਿਬਰੇਸ਼ਨ

Updated on Saturday, April 20, 2024 15:18 PM IST

ਮਾਨਸਾ, 20 ਅਪ੍ਰੈਲ 2024, ਦੇਸ਼ ਕਲਿੱਕ ਬਿਓਰੋ :
ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਜਗਰਾਉਂ ਪੁਲਸ ਤੋਂ ਮੰਗ ਕੀਤੀ ਹੈ ਕਿ ਪਾਰਟੀ ਤੇ ਪੰਜਾਬ ਕਿਸਾਨ ਯੂਨੀਅਨ ਦੇ ਜਾਣੇ ਪਛਾਣੇ ਆਗੂ ਅਤੇ ਲੁਧਿਆਣਾ ਜਿਲੇ ਦੇ ਪ੍ਰਧਾਨ ਕਾਮਰੇਡ ਬੂਟਾ ਸਿੰਘ ਚੱਕਰ ਉਤੇ ਹਮਲਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਪੰਜਾਬ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਅਤੇ ਸੂਬਾਈ ਆਗੂ ਡਾਕਟਰ ਗੁਰਚਰਨ ਸਿੰਘ ਵੜਿੰਗ ਰਾਏਕੋਟ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਪਿੰਡ ਚਕਰ ਦਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਰਹਿ ਚੁੱਕਾ ਕਾਮਰੇਡ ਬੂਟਾ ਸਿੰਘ ਪਿੰਡ ਦੇ ਸਾਂਝੇ ਮਾਮਲਿਆਂ ਤੋਂ ਲੈ ਕੇ ਕਿਸਾਨਾਂ ਮਜਦੂਰਾਂ ਦੇ ਸਾਰੇ ਹੱਕੀ ਸੰਘਰਸ਼ਾਂ ਵਿਚ ਹਮੇਸ਼ਾ ਆਗੂ ਭੂਮਿਕਾ ਨਿਭਾਉਣ ਵਾਲਾ ਇਕ ਸਰਗਰਮ ਤੇ ਨਿਰਸੁਆਰਥ ਇਨਸਾਨ ਹੈ। ਉਸ ਦੀਆਂ ਸੱਚੀਆਂ ਤੇ ਖਰੀਆਂ ਗੱਲਾਂ ਤੇ ਸਰਗਰਮੀਆਂ ਤੋਂ ਖੁੰਦਕ ਖਾ ਕੇ ਪਿੰਡ ਵਿਚ ਗਲਤ ਤੇ ਮਾੜੇ ਕੰਮ ਕਰਦੇ ਕੁਝ ਅਨਸਰਾਂ ਨੇ 18 ਅਪਰੈਲ ਰਾਤ ਵੇਲੇ ਉਨਾਂ ਉਤੇ ਮਾਰੂ ਹਮਲਾ ਕੀਤਾ ਗਿਆ। ਜਿਸ ਵਿਚ ਬੂਟਾ ਸਿੰਘ ਨੂੰ ਕਾਫੀ ਸੱਟਾਂ ਲੱਗੀਆਂ ਹਨ। ਬੇਸ਼ਕ ਪੁਲਸ ਨੇ ਕੇਸ ਦਰਜ ਕਰ ਲਿਆ ਹੈ, ਪਰ ਹਾਲੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।
ਇਸ ਹਮਲੇ ਦੀ ਸਖਤ ਨਿੰਦਾ ਕਰਦੇ ਹੋਏ ਅਸੀਂ ਪੁਲਸ ਜ਼ਿਲਾ ਜਗਰਾਓਂ ਦੇ ਅਫਸਰਾਂ ਤੋਂ ਮੰਗ ਕਰਦੇ ਹਾਂ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਬੂਟਾ ਸਿੰਘ ਦੀ ਸੁਰਖਿਆ ਨੂੰ ਯਕੀਨੀ ਬਣਾਇਆ ਜਾਵੇ। ਵਰਨਾ ਪਾਰਟੀ ਤੇ ਕਿਸਾਨ ਜਥੇਬੰਦੀਆਂ ਨੂੰ ਇਸ ਮੁੱਦੇ 'ਤੇ ਤਿੱਖਾ ਸੰਘਰਸ਼ ਛੇੜਨ ਲਈ ਮਜਬੂਰ ਹੋਣਾ ਪਵੇਗਾ।

ਵੀਡੀਓ

ਹੋਰ
Readers' Comments
ਸੁਖਪਾਲ ਸਿੰਘ ਬੀਰ 4/20/2024 11:01:24 PM

ਹਰ ਥਾਂ ਜਾਂ ਘਟਨਾ ਤੇ ਮੁੱਦਿਆਂ ਦੀ ਕਵਰੇਜ਼ ਬਹੁਤ ਵਧੀਆ ਹੁੰਦੀ ਹੈ ਬੁਢਲਾਡੇ ਸਿਟੀ ਥਾਣੇ ਅੱਗੇ ਦੋ ਕਤਲਾਂ ਦੇ ਇਨਸਾਫ਼ ਲਈ ਲੋਕਾਂ ਵੱਲੋਂ ਪੱਕਾ ਧਰਨਾ ਲਗਾਇਆ ਗਿਆ ਹੈ ਉਸਦੀ ਕਵਰੇਜ਼ ਲਾਜ਼ਮੀ ਕਰੋ plz

Have something to say? Post your comment
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਹੋਈ ਜਿੱਤ ਲੰਬੇ ਸਮੇਂ ਬਾਅਦ ਮਿਲਿਆ ਮਿਹਨਤਾਨਾ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਹੋਈ ਜਿੱਤ ਲੰਬੇ ਸਮੇਂ ਬਾਅਦ ਮਿਲਿਆ ਮਿਹਨਤਾਨਾ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

X