Hindi English Saturday, 04 May 2024 🕑
BREAKING
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਪੰਜਾਬ

More News

*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਅਤੇ ਜ਼ਿਲ੍ਹਾ ਜੇਲ੍ਹ ਦਾ ਦੌਰਾ*

Updated on Saturday, April 20, 2024 15:57 PM IST

 
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ
 
ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ  ਦੀ ਰਹਿਨੁਮਾਈ ਹੇਠ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) –ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਵੀਜਨ ਗਿੱਦੜਬਾਹਾ ਵਿਖੇ ਬਾਰ ਦੇ ਵਕੀਲਾਂ ਨਾਲ 11 ਮਈ 2024 ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਰ ਦੇ ਵਕੀਲਾਂ ਦੀ ਮੀਟਿੰਗ ਵਿੱਚ ਮਿਸ: ਅਮਿਤਾ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ; ਮਿਸ: ਅਮਨਦੀਪ ਕੌਰ, ਚੇਅਰਪਰਸਨ, ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ; ਮਿਸ: ਏਕਤਾ, ਸਿਵਲ ਜੱਜ (ਜੂਨੀਅਰ ਡਵੀਜਨ) ਗਿੱਦੜਬਾਹਾ ਅਤੇ ਬਾਰ ਪ੍ਰਧਾਨ ਵੀ ਹਾਜਰ ਸਨ। 
ਇਸ ਮੌਕੇ ਬਾਰ ਪ੍ਰਧਾਨ ਨੇ ਮਾਣਯੋਗ ਜੱਜ ਸਾਹਿਬ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣਗੇ । ਇਸ ਤੋਂ ਇਲਾਵਾ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਜਮਾਨਤਾਂ ਸਬੰਧੀ ਵੀ ਗੱਲਬਾਤ ਕੀਤੀ ਗਈ।  
 
ਇਸ ਦੇ ਨਾਲ ਹੀ ਅਥਾਰਟੀ ਦੇ ਸਕੱਤਰ ਸਾਹਿਬ ਵੱਲੋਂ ਜਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। 

ਵੀਡੀਓ

ਹੋਰ
Have something to say? Post your comment
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

X