Hindi English Friday, 03 May 2024 🕑
BREAKING
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ

More News

ਸ਼ਮਸ਼ੇਰ ਪੁਰਖਾਲਵੀ ਨੂੰ ਅਕਾਲੀ ਦਲ ਐਸ ਸੀ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ

Updated on Saturday, April 20, 2024 16:54 PM IST

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੁਹਾਣਾ ਨੇ ਨਿਯੁਕਤੀ ਪੱਤਰ ਸੌਂਪਿਆ

ਮੁਹਾਲੀ 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ
 ਦਲਿਤ ਚੇਤਨਾ ਮੰਚ ਪੰਜਾਬ ਦੇ ਸੰਸਥਾਪਿਕ ਅਤੇ ਸੂਬਾ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਵਿੱਚ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਿਸ ਸੰਬੰਧੀ ਪਾਰਟੀ ਵੱਲੋਂ ਇੱਕ ਰਸਮੀ ਨਿਯੁਕਤੀ ਪੱਤਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੁਹਾਣਾ ਵੱਲੋਂ ਸ਼੍ਰੀ ਪੁਰਖਾਲਵੀ ਨੂੰ ਸੌਂਪਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦੀਆਂ ਸਿਫਾਰਿਸ਼ਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਸਮਸੇਰ ਪੁਰਖਾਲਵੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਸੀ, ਜਿਸ ਤਹਿਤ ਹੀ ਉਨ੍ਹਾਂ ਨੂੰ ਪਾਰਟੀ ਵਿੱਚ ਇਹ ਮਾਣ-ਸਨਮਾਨ ਦਿੱਤਾ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੁਹਾਣਾ ਨੇ ਕਿਹਾ ਕਿ ਪੁਰਖਾਲਵੀ ਦੇ ਆਉਣ ਨਾਲ ਚੋਣਾਂ ਵਿੱਚ ਪਾਰਟੀ ਨੂੰ ਫਾਇਦਾ ਹੋਣਾ ਸੁਭਾਵਿਕ ਹੈ ਕਿਉਂਕਿ ਉਨ੍ਹਾਂ ਵੱਲੋਂ ਕਰੀਬ ਢਾਈ ਦਹਾਕੇ ਤੋਂ ਦਲਿਤ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਥਾਨ ਲਈ ਅਨੇਕਾਂ ਇਤਿਹਾਸਿਕ ਕਾਰਜ ਕੀਤੇ ਗਏ ਹਨ।
ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਪੁਰਖਾਲਵੀ ਨੇ ਇਸ ਜਿੰਮੇਵਾਰੀ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਐਨਕੇ ਸ਼ਰਮਾ ਅਤੇ ਪਰਵਿੰਦਰ ਸਿੰਘ ਸੁਹਾਣਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜੋਕੇ ਦਲਬਦਲੂ ਯੁੱਗ ਦੌਰਾਨ ਤਿਆਗ ਅਤੇ ਸੇਵਾ ਭਾਵਨਾ ਨਾਲ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਦਿਨ ਰਾਤ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਾਲ ਇਨਸਾਫ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

: ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

: CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

X