Hindi English Friday, 03 May 2024 🕑
BREAKING
CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਪੰਜਾਬ

More News

ਸੰਨੀ ਇਨਕਲੇਵ ਖਰੜ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Updated on Saturday, April 20, 2024 17:12 PM IST

ਖਰੜ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਖਰੜ ਸੰਨੀ ਇਨਕਲੇਵ ‘ਚ ਬੀਤੀ ਰਾਤ 12 ਵਜੇ ਦੇ ਕਰੀਬ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤਜਿੰਦਰ ਤੇਜੀ ਪਿੰਡ ਹਥਨ ਜਿਲਾ ਮਲੇਰਕੋਟਲਾ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 32-33ਸਾਲ ਦੇ ਕਰੀਬ ਸੀ । ਤਜਿੰਦਰ ਦੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਤਜਿੰਦਰ ਸਿੰਘ ਪਿਛਲੇ ਕਈ ਸਾਲਾਂ ਤੋਂ ਕਿਸੀ ਸਾਫਟ ਵੇਅਰ ਕੰਪਨੀ ‘ਚ ਨੌਕਰੀ ਕਰਦਾ ਸੀ।  ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋ ਕਾਤਲਾਂ ਨੂੰ ਫੜਨ ਅਤੇ ਇਨਸਾਫ ਦੀ ਮੰਗ ਕੀਤੀ ਹੈ। ਦੁਜੇ ਪਾਸੇ ਸੰਨੀ ਇਨਕਲੇਵ ਚੌਕੀ ਇੰਚਾਰਜ ਚਰਨ ਸਿੰਘ ਨੇ ਸਿਰਫ ਇਨਾ ਹੀ ਕਿਹਾ ਕਿ ਮਾਮਲਾ ਸਾਡੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਕਤਲ ਮਾਮਲੇ ‘ਚ ਤਫਤੀਸ਼ ਚੱਲ ਰਹੀ ਹੈ, ਜੋ ਵੀ ਤੱਥ ਸਾਹਮਣੇ ਆਉਣਗੇ ਉਹ ਮੀਡੀਆ ਦੇ ਨਾਲ ਸ਼ੇਅਰ ਕੀਤੇ ਜਾਣਗੇ ।

ਵੀਡੀਓ

ਹੋਰ
Have something to say? Post your comment
CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

: CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

X