Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਬਹੁਜਨ ਸਮਾਜ ਪਾਰਟੀ ਨੇ ਫਰੀਦਕੋਟ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ

Updated on Saturday, April 20, 2024 17:44 PM IST

ਚੰਡੀਗੜ੍ਹ/ਜਲੰਧਰ 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਤੇ ਵਿਪੁਲ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਸ਼੍ਰੀ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਜੀ ਹੋਣਗੇ। ਕੇਂਦਰੀ ਕੋਆਰਡੀਨੇਟਰ ਸ਼੍ਰੀ ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਜੀ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਸ ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਜੀ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ। ਸ ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਸ੍ਰੀ ਧਰਮ ਚੰਦ ਜੀ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਸੱਤ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਪੰਜ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਪ੍ਰਮੁੱਖ ਹਨ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X