Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਮਲਾਗਰ ਸਿੰਘ ਖਮਾਣੋ ਨੂੰ ਸਰਬਸੰਮਤੀ ਨਾਲ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦਾ ਜੋਨ ਪ੍ਰਧਾਨ ਚੁਣਿਆ

Updated on Saturday, April 20, 2024 18:42 PM IST

 
 
ਮੋਰਿੰਡਾ ,20, ਅਪ੍ਰੈਲ (ਭਟੋਆ)
 
ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ ਡਬਲਯੂ ਡੀ, ਭਵਨ ਤੇ ਮਾਰਗ, ਸਿੰਚਾਈ ,ਸੀਵਰੇਜ ਬੋਰਡ, ਡਰੇਨਜ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ( ਰਜਿ 36 )ਪੰਜਾਬ ਦੀ ਜੋਨ ਪੱਧਰੀ ਮੀਟਿੰਗ ਸੂਬਾ ਮੀਤ ਪ੍ਰਧਾਨ ਦੀਦਾਰ ਸਿੰਘ ਢਿੱਲੋ ਅਤੇ  ,ਸੂਬਾ ਪ੍ਰਚਾਰ ਸਕੱਤਰ ਸਰੂਪ ਸਿੰਘ ਮਾਜਰੀ ਦੀ ਪ੍ਰਧਾਨਗੀ ਹੇਠ ਮਿਉਂਸੀਪਲ ਪਾਰਕ ਮੋਰਿੰਡਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਚਾਰ ਸਕੱਤਰ ਸਰੂਪ ਸਿੰਘ ਮਾਜਰੀ ਨੇ ਦੱਸਿਆ ਕਿ ਸਰਕਲ ਚੰਡੀਗੜ੍ਹ ਅਤੇ ਪਟਿਆਲਾ ਜੋਨ ਕਮੇਟੀ ਦੇ ਕਈ ਅਹੁਦੇਦਾਰ ਸੇਵਾ ਮੁਕਤ ਹੋਣ ਕਾਰਨ ਜੋਨ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ ।ਜਿਸ ਵਿੱਚ ਸਰਬ ਸੰਮਤੀ ਨਾਲ ਮਲਾਗਰ ਸਿੰਘ ਖਮਾਣੋ ਨੂੰ ਜੋਨ ਪ੍ਰਧਾਨ, ਤਰਲੋਚਨ ਸਿੰਘ   ਅਤੇ ਦੀਦਾਰ ਸਿੰਘ ਢਿੱਲੋ ਨੂੰ ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਕਜੌਲੀ ਨੂੰ ਜਨਰਲ ਸਕੱਤਰ , ਜਗਤਾਰ ਸਿੰਘ ਮੈਹਣ  ਤੇ ਨੈਬ ਸਿੰਘ (ਭਵਨ ਤੇ ਮਾਰਗ) ਨੂੰ ਮੀਤ ਪ੍ਰਧਾਨ, ਹਰਮੀਤ ਸਿੰਘ ਡੇਕਵਾਲਾ ਜਥੇਬੰਦਕ ਸਕੱਤਰ, ਹਿੰਮਤ ਸਿੰਘ ਮੜੌਲੀ ਨੂੰ ਪ੍ਰੈਸ ਸਕੱਤਰ, ਦਲਜੀਤ ਸਿੰਘ ਘਨੋੌਲੀ ਵਿੱਤ ਸਕੱਤਰ,ਸੁਖਦੇਵ ਸਿੰਘ ਕੁਬਾਹੈੜੀ ਨੂੰ ਜੁਆਇੰਟ ਸਕੱਤਰ, ਗੁਰਦਿਆਲ ਸਿੰਘ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ।
ਉਨਾ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 1 ਮਈ ਦੇ ਕੌਮਾਂਤਰੀ ਮਜ਼ਦੂਰ ਦਿਹਾੜੇ ਸਬੰਧੀ ਮੋਰਿੰਡਾ, ਚਮਕੌਰ ਸਾਹਿਬ ,ਰੋਪੜ ,ਕਜੌਲੀ ਫਤਿਹਗੜ੍ਹ ਸਾਹਿਬ ਵਿੱਖੇ ਕੀਤੇ ਜਾ ਰਹੇ ਸਮਾਗਮਾਂ ਵਿੱਚ ਸਮੁੱਚੇ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ ।ਮੀਟਿੰਗ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੱਦੇ ਅਨੁਸਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੋਦੀ ਸਰਕਾਰ ਅਤੇ ਭਗਵੰਤ ਮਾਨ ਦੀ ਸਰਕਾਰ ਅਤੇ  ਚੋਣਾਂ ਲੜ ਰਹੇ ਆਪ   ਉਮੀਦਵਾਰਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਵਾਲ -  ਜਵਾਬ ਕਰਨ ਦੀ ਮੁਹਿੰਮ  ਚਲਾਈ ਜਾਵੇਗੀ। ਮੀਟਿੰਗ ਵਿੱਚ ਬ੍ਰਹਮਪਾਲ ਸਹੋਤਾ, ਅਮਰੀਕ ਸਿੰਘ ਖਿਜਰਾਬਾਦ ਬਰਾਂਚ ਮੋਹਾਲੀ ਤੇ ਰੋਪੜ ,ਤਰਲੋਚਨ ਸਿੰਘ ,ਬਲਜੀਤ ਸਿੰਘ ਹਿੰਦੂਪੁਰ , ਬਰਾਂਚ ਫਤਿਹਗੜ੍ਹ ਸਾਹਿਬ, ਸੁਖਰਾਮ ਕਾਲੇਵਾਲ ਆਗੂ ਡੀ ਐਮ ਐਫ, ਆਦਿ ਆਗੂ ਹਾਜ਼ਰ ਸਨ 

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X