Hindi English Saturday, 04 May 2024 🕑
BREAKING
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਪੰਜਾਬ

More News

ਸੀਨੀਅਰ ਜੂਡੋ ਖਿਡਾਰੀ ਕਰਨਜੀਤ ਸਿੰਘ ਮਾਨ ਲਵੇਗਾ ਹਾਂਗਕਾਂਗ ਵਿਖੇ ਏਸ਼ੀਅਨ ਜੂਡੋ ਚੈਂਪੀਅਨਸ਼ਿਪ 2024 ਵਿਚ ਭਾਗ

Updated on Saturday, April 20, 2024 18:47 PM IST

 
20 ਅਪ੍ਰੈਲ ਤੋਂ 23 ਅਪ੍ਰੈਲ ਤੱਕ ਹੋ ਰਹੀ ਇਹ ਚੈਂਪੀਅਨਸ਼ਿਪ।
 
ਗੁਰਦਾਸਪੁਰ, 20 ਅਪ੍ਰੈਲ (ਮਲਾਗਰ ਖਮਾਣੋਂ)
 
ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦਾ ਸੀਨੀਅਰ  ਜੂਡੋ ਖਿਡਾਰੀ ਕਰਨਜੀਤ ਸਿੰਘ ਮਾਨ  90 ਕਿਲੋ ਭਾਰ ਵਰਗ ਵਿੱਚ  ਮਿਤੀ 20 ਅਪ੍ਰੈਲ ਤੋਂ 23 ਅਪ੍ਰੈਲ ਤੱਕ ਹਾਂਗਕਾਂਗ ਵਿਖੇ ਏਸ਼ੀਅਨ ਜੂਡੋ ਚੈਂਪੀਅਨਸ਼ਿਪ 2024 ਵਿਚ ਭਾਗ ਲੈਣ ਰਿਹਾ ਹੈ। ਇਸ ਚੈਂਪੀਅਨਸ਼ਿਪ ਵਿਚ ਮੈਡਲ ਜੇਤੂ ਖਿਡਾਰੀਆਂ ਨੂੰ ਪੈਰਿਸ ਓਲੰਪਿਕ ਖੇਡਾਂ ਵਿੱਚ ਕੁਆਲੀਫਾਈ ਕਰਨ ਦਾ ਮੌਕਾ ਮਿਲੇਗਾ।  ਜੂਡੋ ਸੈਂਟਰ ਦੇ ਸੰਚਾਲਕ ਅਮਰਜੀਤ ਸਾਸਤਰੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਜੂਡੋ ਖਿਡਾਰੀ ਕਰਨਜੀਤ ਸਿੰਘ ਮਾਨ  ਪੰਜਾਬ ਪੁਲਿਸ ਵਿਚ ਬਤੌਰ ਮੁਲਾਜ਼ਮ ਕੰਮ ਕਰ ਰਿਹਾ ਹੈ।  ਭਾਰਤੀ ਜੂਡੋ ਫੈਡਰੇਸ਼ਨ ਵੱਲੋਂ ਉਸ ਨੂੰ 90 ਕਿਲੋ ਭਾਰ ਵਰਗ ਵਿੱਚ ਨੰਬਰ ਵਨ ਰੈਂਕਿੰਗ ਦਾ ਦਰਜਾ ਦਿੱਤਾ ਹੈ। ਸੀਨੀਅਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ 2023-24  ਜੈਪੁਰ  ਵਿਖੇ ਵੀ ਕਰਨਜੀਤ ਸਿੰਘ ਮਾਨ ਨੇ 90 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਿਆ ਸੀ। ਸ਼ਹੀਦ ਭਗਤ ਸਿੰਘ ਜੂਡੋ ਸੈਂਟਰ ਦੇ ਕੋਚ ਰਵੀ ਕੁਮਾਰ ਨੇ ਦੱਸਿਆ ਕਿ ਕਰਨਜੀਤ ਸਿੰਘ ਮਾਨ  ਦਾ ਮੁਕਾਬਲਾ  ਫਿਲਪੀਨਜ਼ ਦੇ ਖਿਡਾਰੀ ਗੈਰੀ ਨਾਲ ਹੋਵੇਗਾ। ਕਰਨਜੀਤ ਸਿੰਘ ਮਾਨ ਤਜਰਬੇ ਕਾਰ ਖਿਡਾਰੀ ਹੈ ਜਿਸ ਨੇ ਵਿਸ਼ਵ ਪੁਲਿਸ ਖੇਡਾਂ ਕਨੇਡਾ ਵਿਚ  ਗੋਲਡ ਮੈਡਲ ਜਿੱਤਿਆ ਸੀ। ਜੂਡੋਕਾ ਵੈਲਫੇਅਰ ਸੁਸਾਇਟੀ ਦੇ ਮੈਂਬਰ ਸਤੀਸ਼ ਕੁਮਾਰ,  ਨਵੀਨ ਸਲਗੋਤਰਾ ਬਲਵਿੰਦਰ ਕੌਰ,  ਅਮਰਜੀਤ ਸਿੰਘ ਮਨੀ, ਮਿਤ੍ਰ ਬਾਸੂ, ਇੰਸਪੈਕਟਰ ਕਪਿਲ ਕੌਂਸਲ, ਇੰਸਪੈਕਟਰ ਰਾਜ ਕੁਮਾਰ, ਇੰਸਪੈਕਟਰ ਜਤਿੰਦਰ ਪਾਲ ਸਿੰਘ, ਵਰਿੰਦਰ ਸਿੰਘ ਸੰਧੂ ਸਾਬਕਾ ਐਸ ਐਸ ਪੀ, ਅਤੇ ਜੂਡੋ ਕੋਚ ਅਤੁਲ ਕੁਮਾਰ, ਦਿਨੇਸ਼ ਸ਼ਰਮਾ ਨੇ ਆਸ ਪ੍ਰਗਟਾਈ ਹੈ ਕਿ ਕਰਨਜੀਤ ਸਿੰਘ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕਰੇਗਾ।
 

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

: ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

: ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

X