Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਬਾਘਾ ਪੁਰਾਣਾ : ਦੋ ਕਾਰ ਸਵਾਰਾਂ ਨੇ ਔਰਤ ਤੋਂ ਇੱਕ ਲੱਖ ਰੁਪਏ ਲੁੱਟੇ

Updated on Saturday, April 20, 2024 18:48 PM IST

ਬਾਘਾ ਪੁਰਾਣਾ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬਾਘਾ ਪੁਰਾਣਾ ਦੇ ਮੋਗਾ ਰੋਡ 'ਤੇ ਇੱਕ ਜਿਊਲਰੀ ਦੀ ਦੁਕਾਨ ਦੇ ਬਾਹਰ ਕਾਰ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਔਰਤ ਤੋਂ 1 ਲੱਖ ਰੁਪਏ ਦੀ ਨਕਦੀ ਖੋਹ ਲਈ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ 65 ਸਾਲਾ ਔਰਤ ਪਰਮੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਬਾਘਾ ਪੁਰਾਣਾ ਰੋਡ ਨੇ ਦੱਸਿਆ ਕਿ ਅੱਜ (ਸ਼ਨੀਵਾਰ) ਸਵੇਰੇ ਉਹ ਸਰਾਫੇ ਦੇ ਪੈਸੇ ਦੇਣ ਲਈ ਆਟੋ ਰਾਹੀਂ ਘਰੋਂ ਆਈ ਸੀ। ਜਦੋਂ ਉਹ ਮੋਗਾ ਰੋਡ 'ਤੇ ਸਰਾਫੇ ਦੀ ਦੁਕਾਨ ਦੇ ਬਾਹਰ ਪਹੁੰਚੀ ਤਾਂ ਦੁਕਾਨ ਦੇ ਕੋਲ ਇਕ ਲੜਕਾ ਖੜ੍ਹਾ ਸੀ ਅਤੇ ਉਸ ਦਾ ਦੂਜਾ ਦੋਸਤ ਕਾਰ 'ਚ ਬੈਠਾ ਸੀ। ਜਦੋਂ ਉਹ ਦੁਕਾਨ ਦੇ ਅੰਦਰ ਜਾਣ ਲੱਗੀ ਤਾਂ ਉੱਥੇ ਖੜ੍ਹੇ ਲੜਕੇ ਨੇ ਅਚਾਨਕ ਔਰਤ ਦੇ ਹੱਥੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਲਿਆ ਅਤੇ ਕਾਰ ਵਿੱਚ ਬੈਠ ਕੇ ਫਰਾਰ ਹੋ ਗਿਆ। ਔਰਤ ਨੇ ਲੁਟੇਰੇ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਫੜ ਨਹੀਂ ਸਕੀ। ਔਰਤ ਨੇ ਦੱਸਿਆ ਕਿ ਬੈਗ ਵਿੱਚ ਇੱਕ ਲੱਖ ਰੁਪਏ ਅਤੇ ਜ਼ਰੂਰੀ ਦਸਤਾਵੇਜ਼ ਸਨ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਰਮੀਤ ਕੌਰ ਨੇ ਸ਼ਿਕਾਇਤ ਦਿੱਤੀ ਹੈ ਕਿ ਮੋਗਾ ਰੋਡ 'ਤੇ ਦੋ ਕਾਰ ਸਵਾਰਾਂ ਨੇ ਉਸ ਤੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਲਿਆ। ਬੈਗ ਵਿੱਚ ਇੱਕ ਲੱਖ ਰੁਪਏ ਅਤੇ ਜ਼ਰੂਰੀ ਦਸਤਾਵੇਜ਼ ਸਨ। ਪੁਲਿਸ ਟੀਮ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X