Hindi English Saturday, 04 May 2024 🕑
BREAKING
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਪੰਜਾਬ

More News

ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਜਾਰੀ, ਹੰਸ ਰਾਜ ਹੰਸ ਨੂੰ ਵਿਖਾਏ ਕਾਲ਼ੇ ਝੰਡੇ

Updated on Saturday, April 20, 2024 19:40 PM IST

ਮੋਗਾ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਜਾਰੀ ਹੈ। ਭਾਜਪਾ ਉਮੀਦਵਾਰ ਹੰਸਰਾਜ ਹੰਸ ਸ਼ਨੀਵਾਰ ਨੂੰ ਮੋਗਾ ਦੇ ਪਿੰਡ ਮਾੜੀ ਮੁਸਤਫਾ ਪਹੁੰਚੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਗਏ।
ਭਾਜਪਾ ਉਮੀਦਵਾਰ ਹੰਸਰਾਜ ਹੰਸ ਵਿਰੁੱਧ ਇਹ ਵਿਰੋਧ ਪ੍ਰਦਰਸ਼ਨ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕੀਤਾ ਗਿਆ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਭਾਜਪਾ ਦਾ ਸਾਂਝੇ ਕਿਸਾਨ ਮੋਰਚੇ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਸ਼ੰਭੂ ਸਰਹੱਦ 'ਤੇ ਸਰਕਾਰ ਦੇ ਇਸ਼ਾਰੇ 'ਤੇ ਜੋ ਵੀ ਹੋਇਆ ਉਹ ਨਿੰਦਣਯੋਗ ਹੈ। ਸਾਰੇ ਕਿਸਾਨਾਂ ਵੱਲੋਂ ਭਾਜਪਾ ਦਾ ਬਾਈਕਾਟ ਕੀਤਾ ਗਿਆ ਹੈ।
ਭਾਜਪਾ ਉਮੀਦਵਾਰਾਂ ਦਾ ਵੀ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।ਇਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹੰਸ ਰਾਜ ਹੰਸ ਨੂੰ ਮਾੜੀ ਮੁਸਤਫਾ ਵਿੱਚ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜਿਹਾ ਹੁੰਦਾ ਰਹੇਗਾ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

: ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

: ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

X