Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਡੀ ਸੀ ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਫਸਲਾਂ ਦੇ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ

Updated on Saturday, April 20, 2024 20:30 PM IST

ਡੇਰਾਬੱਸੀ ਵਿੱਚ ਕਰੀਬ 2000 ਏਕੜ ਦੇ ਨੁਕਸਾਨ ਦੀ ਮੁੱਢਲੀ ਰਿਪੋਰਟ

ਮੋਹਾਲੀ, 20 ਅਪ੍ਰੈਲ, 2024: ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੇਰਾਬੱਸੀ ਦੇ ਮੀਂਹ/ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਬਾਰੇ ਫੈਸਲਾ ਲੈਣ ਲਈ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ ਡੇਰਾਬੱਸੀ ਦੀ ਬਾਗਬਾਨੀ ਪੱਟੀ ਵਿੱਚ ਫ਼ਸਲਾਂ ਦੇ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅੱਜ ਬਾਅਦ ਦੁਪਹਿਰ ਉਨ੍ਹਾਂ ਪਿੰਡ ਚੰਡਿਆਲਾ, ਅਮਲਾਲਾ, ਬਰੌਲੀ, ਕਾਰਕੋਰ, ਬੋਹੜਾ, ਪਰਾਗਪੁਰ, ਮਹਿਮੂਦਪੁਰ ਅਤੇ ਬ੍ਰਹਮਪੁਰਾ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਸਬਜ਼ੀਆਂ/ਫਲਾਂ ਜਿਵੇਂ ਤਰਬੂਜ, ਖ਼ਰਬੂਜਾ ਅਤੇ ਪਿਆਜ਼ ਦੀਆਂ ਫ਼ਸਲਾਂ ਗੜੇਮਾਰੀ/ਭਾਰੀ ਬਰਸਾਤ ਕਾਰਨ ਪ੍ਰਭਾਵਿਤ ਹੋਈਆਂ ਹਨ। ਐਸ ਡੀ ਐਮਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪ੍ਰਭਾਵਿਤ ਖੇਤਰਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਲਈ ਇੱਕ ਸਾਂਝੀ ਰਿਪੋਰਟ ਰਾਜ ਸਰਕਾਰ ਨੂੰ ਭੇਜੀ ਜਾ ਸਕੇ।
ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਬਾਰਿਸ਼ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਆਪੋ-ਆਪਣੇ ਸਬ-ਡਵੀਜ਼ਨਾਂ ਵਿੱਚ ਹੋਏ ਨੁਕਸਾਨ ਦੀ ਜਾਂਚ ਕਰਨ ਤਾਂ ਜੋ ਮੁੱਢਲੀ ਸਰਵੇਖਣ ਰਿਪੋਰਟ ਸੂਬਾ ਸਰਕਾਰ ਨੂੰ ਭੇਜੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਡੇਰਾਬੱਸੀ ਵਿੱਚ ਹੁਣ ਤੱਕ ਕਰੀਬ 2000 ਏਕੜ ਜਦੋਂਕਿ ਮੁਹਾਲੀ ਵਿੱਚ 200 ਏਕੜ ਬਾਗਬਾਨੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਮੀਨੀ ਪੱਧਰ 'ਤੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਮਲਾਲਾ ਪਿੰਡ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ। ਕਿਸਾਨਾਂ ਨੇ ਖਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਨੂੰ ਕਿਹਾ ਕਿ ਸਬ ਡਵੀਜ਼ਨ ਵਿੱਚ ਖਰੀਦ ਕਾਰਜਾਂ ਦੀ ਲਗਾਤਾਰ ਜਾਂਚ ਕੀਤੀ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X