Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਚੰਡੀਗੜ੍ਹ

More News

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

Updated on Saturday, April 20, 2024 20:36 PM IST

 

ਮੋਹਾਲੀ, 20 ਅਪ੍ਰੈਲ 2024: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿਖੇ ਸਮੇਂ ਸਿਰ ਸਟੇਡੀਅਮ ਵਿੱਚ ਸਮੇਂ ਸਿਰ ਦਖਲ ਹੋਣ ਲਈ ਅਤੇ ਕਿਸੇ ਵੀ ਤਰ੍ਹਾਂ ਦੇ ਭੀੜ ਭੜੱਕੇ ਵਾਲੀ ਸਥਿਤੀ ਤੋਂ ਬਚਣ ਲਈ ਤੈਅ ਵਕਤ ਤੋਂ ਪਹਿਲਾਂ ਪਹੁੰਚਣ।
ਡੀ ਸੀ ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਖੇਡੇ ਗਏ ਮੈਚਾਂ ਵਿੱਚ ਇਹ ਦੇਖਿਆ ਗਿਆ ਹੈ ਕਿ ਦਰਸ਼ਕਾਂ ਨੂੰ ਸਲਾਹ ਦੇਣ ਦੇ ਬਾਵਜੂਦ, ਆਖਰੀ ਸਮੇਂ ਦੀ ਆਮਦ ਸਭ ਲਈ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਮੈਚ ਸ਼ੁਰੂ ਹੋਣ ਤੋਂ ਤਿੰਨ ਘੰਟੇ ਪਹਿਲਾਂ ਐਂਟਰੀ ਗੇਟ ਖੋਲ੍ਹ ਦਿੱਤੇ ਜਾਂਦੇ ਹਨ, ਇਸ ਲਈ ਸਾਨੂੰ ਤੈਅ ਸਮੇਂ ਤੋਂ ਪਹਿਲਾਂ ਉੱਥੇ ਪਹੁੰਚਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਜਿਨ੍ਹਾਂ ਦੀ ਮੰਜ਼ਿਲ ਸਟੇਡੀਅਮ ਨਹੀਂ ਹੈ, ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਮੈਚ ਵਾਲੇ ਦਿਨ ਸ਼ਾਮ ਚਾਰ ਵਜੇ ਤੋਂ ਬਾਅਦ ਪੀ ਆਰ-4 ਰੋਡ ਦੀ ਵਰਤੋਂ ਨਾ ਕਰਨ, ਇਸ ਦੀ ਬਜਾਏ ਕਿਸੇ ਵੀ ਟ੍ਰੈਫਿਕ ਜਾਮ ਤੋਂ ਬਚਣ ਲਈ ਮੁੱਲਾਂਪੁਰ ਬੈਰੀਅਰ ਰੋਡ ਉਨ੍ਹਾਂ ਲਈ ਸਭ ਤੋਂ ਵਧੀਆ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਐਸ ਐਸ ਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਇਸ ਹਫੜਾ-ਦਫੜੀ ਨੂੰ ਘੱਟ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਪਰ ਸਟੇਡੀਅਮ ਨੂੰ ਜਾਣ ਵਾਲੀ ਮੁੱਖ ਸੜਕ ਇੱਕੋ ਹੋਣ ਕਾਰਨ ਅਤੇ ਦਰਸ਼ਕਾਂ ਦੀ ਆਮਦ ਵੱਡੀ ਗਿਣਤੀ ਚ ਹੋਣ ਕਾਰਨ ਸਾਰੇ ਪ੍ਰਬੰਧ ਨਾਕਾਫ਼ੀ ਪੈ ਜਾਂਦੇ ਹਨ।
ਉਨ੍ਹਾਂ ਦਰਸ਼ਕਾਂ ਨੂੰ ਸਲਾਹ ਦਿੱਤੀ ਕਿ ਉਹ ਮੈਚ ਸ਼ੁਰੂ ਹੋਣ ਦੇ ਸਮੇਂ ਤੋਂ ਪਹਿਲਾਂ ਸਟੇਡੀਅਮ ਵਿੱਚ ਪਹੁੰਚ ਜਾਣ ਅਤੇ ਸਟੇਡੀਅਮ ਪ੍ਰਬੰਧਕਾਂ ਵੱਲੋਂ ਆਰਜ਼ੀ ਤੌਰ ’ਤੇ ਪ੍ਰਬੰਧ ਕੀਤੇ ਗਏ ਪਾਰਕਿੰਗ ਸਥਾਨਾਂ ਵਿੱਚ ਆਪਣੇ ਵਾਹਨ ਪਾਰਕ ਕਰਕੇ ਸਮੇਂ ਸਿਰ ਸਟੇਡੀਅਮ ਵਿੱਚ ਦਾਖਲ ਹੋਣ।
ਉਨ੍ਹਾਂ ਕਿਹਾ ਕਿ ਇੱਥੇ ਭਵਿੱਖ ਵਿੱਚ ਖੇਡੇ ਜਾਣ ਵਾਲੇ ਕ੍ਰਿਕਟ ਮੈਚਾਂ ਦੇ ਸ਼ਡਿਊਲ ਤੋਂ ਪਹਿਲਾਂ ਨੇੜੇ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪ੍ਰਬੰਧਨ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

: ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

: ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

X