Hindi English Saturday, 04 May 2024 🕑
BREAKING
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਹਰਿਆਣਾ

More News

ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

Updated on Sunday, April 21, 2024 10:37 AM IST

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਪਾਣੀਪਤ ਸ਼ਹਿਰ ਵਿੱਚੋਂ ਲੰਘਦੀ ਦਿੱਲੀ ਪੈਰਲਲ ਨਹਿਰ ਵਿੱਚ ਇੱਕ ਨੌਜਵਾਨ ਨੇ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਇਸ ਵਿੱਚ ਲਾਪਤਾ ਹੋ ਗਿਆ। ਦਰਅਸਲ ਉਹ ਨਹਿਰ ਦੇ ਕੋਲ ਸ਼ਰਾਬ ਦੇ ਠੇਕੇ 'ਤੇ ਬੈਠ ਕੇ ਸ਼ਰਾਬ ਪੀ ਰਿਹਾ ਸੀ। ਜਦੋਂ ਉਸਦਾ ਪਿਓ ਉਥੇ ਪਹੁੰਚਿਆ ਤਾਂ ਉਹ ਉਥੋਂ ਭੱਜ ਗਿਆ।
ਇਸ ਤੋਂ ਬਾਅਦ ਉਸ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਉਹ ਤੈਰਨਾ ਨਹੀਂ ਜਾਣਦਾ ਸੀ ਤੇ ਉਹ ਪਾਣੀ 'ਚ ਲਾਪਤਾ ਹੋ ਗਿਆ। ਜਿਸ ਦੀ ਪਰਿਵਾਰ ਅਤੇ ਗੋਤਾਖੋਰਾਂ ਦੀ ਟੀਮ ਭਾਲ ਕਰ ਰਹੀ ਹੈ।
ਓਲਡ ਇੰਡਸਟਰੀਅਲ ਥਾਣੇ ਨੂੰ ਦਿੱਤੀ ਸ਼ਿਕਾਇਤ ਵਿੱਚ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਗੜ੍ਹੀ ਸਿਕੰਦਰਪੁਰ ਦਾ ਰਹਿਣ ਵਾਲਾ ਹੈ। ਉਸ ਦੇ ਦੋ ਪੁੱਤਰ ਹਨ। ਵੱਡੇ ਪੁੱਤਰ ਦਾ ਨਾਂ ਅਰੁਣ (33) ਹੈ। ਜੋ 20 ਅਪਰੈਲ ਨੂੰ ਦਿੱਲੀ ਪੈਰਲਲ ਨਹਿਰ ਨੇੜੇ ਸ਼ਰਾਬ ਦੇ ਠੇਕੇ ’ਤੇ ਸ਼ਰਾਬ ਪੀ ਰਿਹਾ ਸੀ। ਜਿਸ ਬਾਰੇ ਉਸ ਨੂੰ ਜਾਣਕਾਰੀ ਮਿਲੀ ਸੀ।ਸੂਚਨਾ ਮਿਲਣ ’ਤੇ ਉਹ ਆਪਣੇ ਲੜਕੇ ਨੂੰ ਲੈਣ ਲਈ ਠੇਕੇ ’ਤੇ ਪਹੁੰਚ ਗਿਆ। ਉਸ ਨੂੰ ਦੇਖ ਕੇ ਅਰੁਣ ਭੱਜ ਗਿਆ। ਇਸ ਤੋਂ ਬਾਅਦ ਉਸ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਪਾਣੀ 'ਚ ਲਾਪਤਾ ਹੋ ਗਿਆ।

ਵੀਡੀਓ

ਹੋਰ
Have something to say? Post your comment
12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

X